-
ਪੁਲਿਸ ਮੁਲਾਜਮ ਦੇ ਸੱਟਾ ਮਾਰ ਕੇ ਸਰਕਾਰੀ ਪਿਸਟਲ ਖੋਹਣ ਵਾਲੇ ਦੋ ਦੋਸ਼ੀ ਪੁਲਿਸ ਨੇ ਕੀਤੇ ਕਾਬੂ

ਮੋਗਾ :- ਸੀਨੀਅਰ ਸਿਪਾਹੀ ਸਤਨਾਮ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦੁੱਨੇਕੇ ਜੋ ਕਿ ਪੁਲਿਸ ਚੌਂਕੀ ਕਮਾਲਕੇ ਥਾਣਾ ਧਰਮਕੋਟ ਵਿਖੇ ਤਾਇਨਾਤ ਹੈ ਦੇ ਪਿਛਲੇ ਦਿਨੀਂ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ। ਉਸ ਪਾਸੋਂ ਹਮਲਾਵਰਾ ਨੇ ਸਰਕਾਰੀ ਪਿਸਟਲ, ਜਿਸ ਵਿੱਚ 10 ਰੌਂਦ ਸਨ, ਮੋਬਾਇਲ ਫੋਨ ਵੀਵੋ ਕੰਪਨੀ ਜਿਸ ਵਿੱਚ ਸਰਕਾਰੀ ਨੰਬਰ 9780007866 ਸੀ, ਖੋਹ ਲਿਆ ਤੇ…
-
ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਆਤਮ ਨਗਰ ਦੀ ਨੁਹਾਰ – ਵਿਧਾਇਕ ਕੁਲਵੰਤ ਸਿੰਘ ਸਿੱਧੂ

ਲੁਧਿਆਣਾ:- ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਕਰੀਬ 1.37 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ ਲੋਕਾਂ ਦੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕਰਨ ਦੇ ਕਾਰਜ਼ਾਂ ਦਾ…
-
ਕੈਬਨਿਟ ਮੰਤਰੀ ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ: – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਿਹਤ ਸਹੂਲਤਾਂ ਦਾ ਪੱਧਰ ਹੋਰ ਉੱਚਾ ਚੁੱਕਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਲੁਧਿਆਣਾ ਡਾ.…
-
ਸ਼ੋਸ਼ਲ ਮੀਡੀਆਂ ਤੇ ਵਾਈਰਲ ਵੀਡਿਊ ਵਿੱਚ ਸ਼ਰੇਆਮ ਪਿਸਟਲ ਲਹਿਰਾਉਣ ਵਾਲੇ ਮੋਟਰਸਾਈਕਲ ਸਵਾਰ ਤਿੰਨੇ ਲੜਕੇ ਕਾਬੂ

ਅੰਮ੍ਰਿਤਸਰ :— ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਖੇਤਰ ਅਸ਼ੋਕਾ ਚੌਂਕ ਵਿੱਖੇ ਇੱਕ ਮੋਟਰਸਾਈਕਲ ਤੇ ਸਵਾਰ ਤਿੰਨ ਲੜਕੇ ਜਾਂ ਰਹੇ ਸਨ, ਜਿੰਨਾਂ ਵਿੱਚੋਂ ਮੋਟਰਸਾਈਕਲ ਤੇ ਪਿੱਛੇ ਬੈਠਾ ਲੜਕੇ ਨੇ ਇੱਕ ਪਿਸਟਲ ਨੂਮਾਂ ਹਥਿਆਰ ਨੂੰ ਸ਼ਰੇਆਮ ਆਪਣੇ ਹੱਥ ਵਿੱਚ ਫ਼ੜਿਆ ਹੋਇਆ ਸੀ। ਜੋ ਇਸ ਦ੍ਰਿਸ਼ ਦੀ ਵੀਡਿਊ ਕਿਸੇ ਰਾਹਗੀਰ ਵੱਲੋਂ ਬਣਾ ਦੇ ਸ਼ੋਸ਼ਲ ਮੀਡੀਆਂ ਤੇ ਵਾਈਰਲ ਕੀਤੀ ਗਈ।…
-
ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣ ਲਈ ਕਰਵਾਏ ਜਾ ਰਹੇ ਦੌਰੇ ਸ਼ਲਾਘਾਯੋਗ-ਡਿਪਟੀ ਕਮਿਸ਼ਨਰ

ਮਾਨਸਾ:– ਸਕੂਲ ਸਿੱਖਿਆ ਵਿਭਾਗ ਵੱਲੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਸੰਸਥਾਵਾਂ ਵਿੱਚ ਐਕਸਪੋਜ਼ਰ ਦੌਰੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਸਕੂਲ ਆਫ਼ ਐਮੀਨੈਂਸ ਬੋਹਾ ਅਤੇ ਸਰਦੂਲਗੜ੍ਹ ਦੇ ਵਿਦਿਆਰਥੀਆਂ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਫ਼ਤਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੌਰਿਆਂ ਦਾ…
-
ਮਾਰਚ ਦੇ ਪ੍ਰੋਪਰ ਟੈਕਸ ‘ਤੇ ਮਿਲੇਗੀ 15 ਫੀਸਦੀ ਦੀ ਛੋਟ

ਚੰਡੀਗੜ੍ਹ, :– -ਹਰਿ ਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਜਨਤਾ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਸੰਪਤੀ ਟੈਕਸ ਪੇਅਰ ਨੂੰ ਨਗਰ ਨਿਗਮ ਏਰਿਆ ਵਿਚ ਆਪਣੀ ਪ੍ਰੋਪਰਟੀ ਡਾਟਾ ਦੀ ਸੰਤੁਸ਼ਟੀ ਕਰ ਕੇ ਸਵੈ-ਪ੍ਰਮਾਣਿਤ ਕਰਨ ‘ਤੇ ਪ੍ਰੋਪਰਟੀ ਟੈਕਸ ਵਿਚ ਛੋਟ ਪ੍ਰਦਾਨ ਕੀਤੀ ਗਈ ਹੈ। ਡਾ. ਗੁਪਤਾ ਨੇ…
-
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਉਣ ਦੇ ਆਦੇਸ਼

ਮੋਗਾ:– ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੁੱਚੀ ਮਾਲਵਾ ਬੈਲਟ ਨੂੰ ਅਗਾਮੀ ਮੌਨਸੂਨ ਸੀਜਨ ਦੌਰਾਨ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਡਰੇਨੇਜ਼ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਵੇ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਾਰਵਾਈ ਜਾਵੇ ਤਾਂ…
-
ਮੁੱਖ ਮੰਤਰੀ ਤੀਰਥ ਯਾਤਰਾ’ ਦੀ ਵਿਸ਼ੇਸ਼ ਬੱਸ ਨੂੰ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਰਵਾਨਾ

ਮੋਗਾ:– ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ – ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ…
-
ਨਿੱਕੀ ਉਮਰੇ ਵੱਡੀ ਪਛਾਣ ਬਣਾ ਕੇ ਜਲਦੀ ਤੁਰ ਗਿਆ ਫੋਟੋ ਪੱਤਰਕਾਰ ਹਰਵਿੰਦਰ ਸਿੰਘ “ਕਾਲਾ”

ਬਹੁਤ ਨਿੱਕਾ ਜਿਹਾ ਸੀ ਜਦ ਉਹ ਰੋਜ਼ਾਨਾ ਅਜੀਤ ਦੇ ਫੋਟੋ ਰੀਪੋਰਟਰ ਹਰਿੰਦਰ ਸਿੰਘ ਕਾਕਾ ਕੋਲ ਫੋਟੋਗਰਾਫ਼ੀ ਸਿੱਖਣ ਆਇਆ। ਸਾਲ ਤਾਂ ਚੇਤੇ ਨਹੀ ਪਰ ਉਦੋਂ ਅਜੇ ਉਹ ਬਿਲਕੁਲ ਮਾਸੂਮ ਸੀ। ਫਿਲੌਰ ਤੋਂ ਹਰ ਰੋਜ਼ ਆਉਂਦਾ। ਹੌਲੀ ਹੌਲੀ ਉਹ ਉਡਾਰ ਹੋ ਗਿਆ ਤੇ ਰੋਜ਼ਾਨਾ ਅਜੀਤ ਲਈ ਹਰਿੰਦਰ ਸਿੰਘ ਕਾਕਾ ਦੀ ਟੀਮ ਵਿੱਚ ਫੋਟੋ ਗਰਾਫ਼ੀ ਕਰਨ ਲੱਗ ਪਿਆ।…
-
ਨਵੇਂ ਵਰ੍ਹੇ ਦੀ ਆਮਦ ਮੌਕੇ ਫ਼ਲਸਤੀਨੀ ਲੋਕਾਂ ਦੇ ਹੱਕ ਚ ਆਵਾਜ਼ ਬੁਲੰਦ ਕਰਨ ਦਾ ਫੈਸਲਾ

ਮਾਨਸਾ:-ਅਮਰੀਕੀ ਸਾਮਰਾਜਵਾਦੀਆਂ ਦੀ ਸ਼ਹਿ ਤੇ ਇਜ਼ਰਾਇਲੀ ਹਕੂਮਤ ਵੱਲੋਂ ਕੀਤੇ ਜਾ ਫ਼ਲਸਤੀਨੀ ਲੋਕਾਂ ਦੇ ਘਾਣ ਖਿਲਾਫ ਨਵੇਂ ਵਰ੍ਹੇ ਦੀ ਆਮਦ ਮੌਕੇ ਸੂਬੇ ਭਰ ਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਨੂੰ ਸਫ਼ਲ ਬਣਾਏ ਜਾਣ ਲਈ ਵੱਖ ਵੱਖ ਖੱਬੇ ਪੱਖੀ ਧਿਰਾਂ ਦੀ ਸਾਂਝੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ…
