ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ ( ਜਸਟਿਸ ਨਿਊਜ਼ ) ਮਾਨਯੋਗ ਦਿੱਲੀ ਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ਼ ਕਰਨ ਅਤੇ ‘ਕੱਟੜ ਇਮਾਨਦਾਰ’ ਵੱਜੋਂ ਆਪਣੀ ਇਮਾਨਦਾਰੀ ਦੀ Read More