ਹਰਿਆਣਾ ਖ਼ਬਰਾਂ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਲਾਈਕਾਰੀ ਯੋਜਨਾਵਾਂ ਦੇ ਤਹਿਤ ਲਾਭਕਾਰਾਂ ਨੂੰ 858 ਕਰੋੜ ਰੁਪਏ ਤੋਂ ਵੱਧ ਦੀ ਰਕਮ ਕੀਤੀ ਜਾਰੀ ਮਹਿਲਾ ਸਸ਼ਕਤੀਕਰਣ, ਕਿਸਾਨ ਸਮਰਿੱਧੀ ਅਤੇ ਗਰੀਬਾਂ ਦੀ ਭਲਾਈ ਨੂੰ ਪ੍ਰਤੀਬੱਧ ਰਾਜ ਸਰਕਾਰ ਪੰਜ ਖੇਤੀਬਾੜੀ-ਸਬੰਧੀ ਯੋਜਨਾਵਾਂ ਦੇ ਤਹਿਤ ਕਿਸਾਨਾਂ ਨੂੰ ਪ੍ਰੋਤਸਾਹਨ ਸਵਰੂਪ ਕੁੱਲ 659 ਕਰੋੜ ਰੁਪਏ ਦੀ ਰਕਮ ਕੀਤੀ ਗਈ ਜਾਰੀ ਚੰਡੀਗੜ੍ਹ ( ਜਸਟਿਸ ਨਿਊਜ਼ ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਵੇਸ਼ੀ ਅਤੇ ਜਨ-ਕੇਂਦ੍ਰਿਤ ਸ਼ਾਸਨ ਦੀ ਦਿਸ਼ਾ ਵਿੱਚ ਇੱਕ Read More