ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਜਾਰੀ – ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ= ਵੋਟ ਦੀ ਵੈਰੀਫਿਕੇਸ਼ਨ ਲਈ ਵਿਆਹੀਆਂ ਲੜਕੀਆਂ ਪੇਕੇ ਘਰ ਦੇ ਵੋਟਰ ਸੂਚੀ ਵੇਰਵੇ ਸਬੰਧਤ ਬੀ.ਐਲ.ਓਜ ਨੂੰ ਕਰਵਾਉਣ ਮੁਹੱਈਆ
ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਇਸ ਵਿਸ਼ੇਸ਼ Read More