ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ,ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਲੁਧਿਆਣਾ ਨੇ ਦੇਸ਼ ‘ਚ ਨੰਬਰ 1 ਰੈਂਕ ਪ੍ਰਾਪਤ ਕੀਤਾ
ਲੁਧਿਆਣਾ (ਜਸਟਿਸ ਨਿਊਜ਼ ) ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ.ਸੀ.ਸੀ) ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ (ਡੀ.ਐਲ.ਆਰ.ਸੀ) ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਦੀ ਪ੍ਰਧਾਨਗੀ ਹੇਠ Read More