ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐੱਨਐੱਚਏਆਈ) ਦੇ ਚੰਡੀਗੜ੍ਹ ਸਥਿਤ ਖੇਤਰੀ ਦਫ਼ਤਰ ਵੱਲੋਂ ਲੀਡ ਏਜੰਸੀ ਅਤੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਸਹਿਯੋਗ ਨਾਲ ਸੁਰੱਖਿਅਤ ਪ੍ਰਣਾਲੀਗਤ ਪਹੁੰਚ ਅਤੇ ਸੜਕ ਇੰਜੀਨੀਅਰਿੰਗ ਅਭਿਆਸਾਂ ‘ਤੇ ਸੂਬਾ-ਪੱਧਰੀ ਵਰਕਸ਼ਾਪ ਦਾ ਆਯੋਜਨ
ਚੰਡੀਗੜ੍ਹ ( ਜਸਟਿਸ ਨਿਊਜ਼ ) ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐੱਨਐੱਚਏਆਈ) ਦੇ ਚੰਡੀਗੜ੍ਹ ਸਥਿਤ ਖੇਤਰੀ ਦਫ਼ਤਰ ਨੇ ਲੀਡ ਏਜੰਸੀ ਅਤੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ Read More