ਅੰਮ੍ਰਿਤਸਰ ‘ਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨਗਨਾਂ ਬਰਾਮਦ=ਇਹਨਾਂ ਹਥਿਆਰਾਂ ਨਾਲ ਸੂਬੇ ਭਰ ‘ਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੱਤਾ ਜਾਣਾ ਸੀ- ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਅੰਮ੍ਰਿਤਸਰ, (ਰਣਜੀਤ ਸਿੰਘ ਮਸੌਣ/ਅਮਿਤਾ/ਰਾਘਵ ਅਰੋੜਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ Read More