ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਵੱਲੋਂ 67 ਗੁੰਮੇ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਸਪੁਰਦ= ਸਾਈਬਰ ਅਪਰਾਧ ਹੋਣ ਤੇ ਹੈਲਪਲਾਈਨ ਨੰਬਰ 1930 ‘ਤੇ ਕੀਤਾ ਜਾਵੇ ਸੰਪਰਕ – ਸੀਨੀਅਰ ਕਪਤਾਨ ਪੁਲਿਸ
ਮਾਲੇਰਕੋਟਲਾ (ਸ਼ਹਿਬਾਜ ਚੌਧਰੀ) ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਅਤੇ ਡੀ.ਐੱਸ.ਪੀ (ਸਥਾਨਕ-ਕਮ-ਸਾਈਬਰ ਕਰਾਈਮ) ਬਿਕਰਮਜੀਤ ਸਿੰਘ ਦੀ ਅਗਵਾਈ Read More