ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਭਲਕੇ 14 ਮਾਰਚ ਨੂੰ- ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ – ਸਕੱਤਰ ਡੀ.ਐਲ.ਐਸ.ਏ. ਡਾ. ਅਮਨਦੀਪ
ਲੁਧਿਆਣਾ ( ਜਸਟਿਸ ਨਿਊਜ਼) – ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਲੁਧਿਆਣਾ ਡਾ. ਅਮਨਦੀਪ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ Read More