ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸ਼ਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ‘ਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ ,( ਜਸਟਿਸ ਨਿਊਜ਼ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ Read More