ਸਰਕਾਰੀ ਕਾਲਜ (ਲੜਕੀਆਂ) ‘ਚ ਸਿਹਤ ਤੇ ਰੋਜਗਾਰ ਕੈਂਪ ਦਾ ਆਯੋਜਨ ਭਲਕੇ 30 ਜਨਵਰੀ ਨੂੰ=ਪੰਜਾਬ ਸਰਕਾਰ ਵੱਲੋਂ ਬੇਟੀ ਬਚਾਓ, ਬੇਟੀ ਪੜਾਓ ਸਕੀਮ ਤਹਿਤ ਔਰਤਾਂ ਨੂੰ ਦਿੱਤਾ ਜਾ ਰਿਹਾ ਰੋਜ਼ਗਾਰ ਦਾ ਮੌਕਾ
ਲੁਧਿਆਣਾ ( ਜਸਟਿਸ ਨਿਊਜ਼ ) ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ Read More