ਪਾਕਿਸਤਾਨ ਦੇ ਫ਼ੌਜ ਮੁਖੀ ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਨਾਲ ਸਿਮਰਨਜੀਤ ਸਿੰਘ ਮਾਨ ਬੇਨਕਾਬ।ਆਈ.ਐਸ.ਆਈ. ਦੇ ਖਾਲਿਸਤਾਨੀ ਨੈਰੇਟਿਵ ਨੂੰ ਪ੍ਰੋਸਣ ਵਾਲਿਆਂ ਨੂੰ ਪੰਜਾਬ ਕਦੇ ਕਬੂਲ ਨਹੀਂ ਕਰੇਗਾ।
ਅੰਮ੍ਰਿਤਸਰ ( ਜਸਟਿਸ ਨਿਊਜ਼ ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਅਸੀਮ ਮੁਨੀਰ ਲਈ ‘ਨੋਬਲ ਸ਼ਾਂਤੀ Read More