-
ਜਥੇਦਾਰ ਗੜਗੱਜ ਧਰਮ ਪਰਿਵਰਤਨ ਮਾਮਲੇ ‘ਤੇ ਗੈਰ-ਜ਼ਿੰਮੇਵਾਰ ਰਵੱਈਏ ਨਾਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਅੰਮ੍ਰਿਤਸਰ ( ਜਸਟਿਸ ਨਿਊਜ਼ ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਧਰਮ ਪਰਿਵਰਤਨ ਵਰਗੇ ਸੰਵੇਦਨਸ਼ੀਲ ਮਸਲੇ ਪ੍ਰਤੀ ਗੈਰ ਜਿੰਮੇਦਾਰਾਨਾ ਬਿਆਨ ਨਾਲ ਕੌਮ ਦੀ ਨੁਮਾਇੰਦਗੀ ਦਾ ਭਰਮ ਦੂਰ ਹੋ ਗਿਆ ਹੈ। ਉਹ ਸਿੱਖ ਕੌਮ ਦੀ ਨਿਰਪੱਖ ਰਹਿਨੁਮਾਈ ਕਰਨ…
-
ਹਰਿਆਣਾ ਖ਼ਬਰਾਂ

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਵਿਖਾਈ ਹਰੀ ਝੰਡੀ ਹਰਿਆਣਾ ਸਰਕਾਰ ਬਾਬਾ ਸਾਹਿਬ ਦੇ ਆਦਰਸ਼ਾਂ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ, ਸਮਾਜ ਦੇ ਹਰ ਵਰਗ ਦੀ ਭਲਾਈ ਲਈ ਚਲਾਈ ਕਈ ਯੋਜਨਾਵਾਂ-ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ (ਜਸਟਿਸ ਨਿਊਜ਼ ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਯਵਨਿਕਾ ਪਾਰਕ ਸੈਕਟਰ-5 ਤੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਦੌੜ ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਾਂ ਪ੍ਰਤੀ ਸਾਡੀ ਅਟੂਟ ਪ੍ਰਤੀਬੱਧਤਾ ਦਾ ਪ੍ਰਤੀਕ…
-
ਭਾਰਤ ਦੀ ਫਾਰਮਾਸਿਊਟੀਕਲ ਰਣਨੀਤੀ ਪੈਮਾਨੇ ਤੋਂ ਨਵੀਨਤਾ ਵੱਲ ਵਧ ਰਹੀ ਹੈ, ਤਾਂ ਜੋ ਦੇਸ਼ ਨੂੰ ਬਾਇਓਫਾਰਮਾ ਅਤੇ ਉੱਚ-ਮੁੱਲ ਵਾਲੇ ਮੈਡੀਕਲ ਸਾਇੰਸ ਦੇ ਸੈਂਟਰ ਦੇ ਰੂਪ ਵਿੱਚ ਸਥਾਪਿਤ ਕੀਤਾ ਜਾ ਸਕੇ

-ਜਗਤ ਪ੍ਰਕਾਸ਼ ਨੱਡਾ ਵਿਸ਼ਵ ਪੱਧਰ ‘ਤੇ, ਕੁੱਲ ਫਾਰਮਾਸਿਊਟੀਕਲ ਰੈਵੇਨਿਊ ਵਿੱਚ ਬਾਇਓਲੌਜਿਕ, ਬਾਇਓਸਿਮਿਲਰ ਅਤੇ ਵਿਸ਼ੇਸ਼ ਦਵਾਈਆਂ ਦੀ ਹਿੱਸੇਦਾਰੀ 40 ਪ੍ਰਤੀਸ਼ਤ ਤੋਂ ਵੱਧ ਹੋ ਗਈ ਹੈ। ਲੰਬੇ ਸਮੇਂ ਤੋਂ ਜੈਨਰਿਕ ਦਵਾਈਆਂ ਵਿੱਚ ਮੋਹਰੀ ਦੇਸ਼ ਹੋਣ ਦੇ ਕਾਰਨ ‘ਵਿਸ਼ਵ ਦੀ ਫਾਰਮੇਸੀ’ ਦੇ ਰੂਪ ਵਿੱਚ ਪ੍ਰਸਿੱਧ ਭਾਰਤ ਦਾ ਫਾਰਮਾਸਿਊਟੀਕਲ ਉਦਯੋਗ ਹੁਣ ਪੈਮਾਨੇ ਤੋਂ ਨਵੀਨਤਾ ਵੱਲ ਅੱਗੇ ਵਧਣ ਲਈ ਤਿਆਰ…
-
ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਆਪਣਾ ਬਣਾਉਣ ਦਾ ਸੱਦਾ-ਪਾਣੀ ਵੀ ਸਾਫ ਹੋ ਗਿਆ ਤੇ ਹਵਾ ਵੀ ਸਾਫ ਹੋ ਗਈ ਹੈ”

ਲੁਧਿਆਣਾ ( ਜਸਟਿਸ ਨਿਊਜ਼) ਭੂਖੜੀ ਖੁਰਦ ਇਲਾਕੇ ਵਿੱਚ ਦੋ ਸਾਲ ਤੋਂ ਬੱੁਢੇ ਦਰਿਆ ਵਿੱਚ ਸਾਫ਼ ਪਾਣੀ ਵਗਣ ਨਾਲ ਸਿਫ਼ਤੀ ਤਬਦੀਲੀ ਆਈ ਹੈ। ਇਸ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 10-10 ਫੁੱਟ ਤੱਕ ਉਚਾ ਹੋ ਗਿਆ ਹੈ। ਭੂਖੜੀ ਖੁਰਦ ਇਲਾਕੇ ਵਿੱਚ ਦੋ ਸਾਲ ਤੋਂ ਬੁੱਢਾ ਦਰਿਆ ਵਿੱਚ ਸਾਫ਼ ਪਾਣੀ ਵੱਗਣ ਪਰਵਾਸੀ ਪੰਛੀਆਂ ਦੀ ਆਮਦ ਤੇ…
-
Sant Seechewal Calls for Collective Responsibility to Protect Buddha Dariya”Water and Air Quality Show Noticeable Improvement”

Ludhiana (Gurvinder Sidhu) Over the past two years, significant positive changes have been observed in the Bhukhri Khurd area due to the continuous flow of clean water in the Buddha Dariya. Groundwater levels in nearby villages have risen by as much as 10 feet. The improved water quality has also attracted migratory birds, marking a…
-
ਰਾਸ਼ਟਰ ਬਾਬਾ ਸਾਹਿਬ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ – ਡੀ.ਸੀ ਹਿਮਾਂਸ਼ੂ ਜੈਨ

ਲੁਧਿਆਣਾ (ਜਸਟਿਸ ਨਿਊਜ਼) ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਡਕਰ ਜੀ ਦੇ ਪ੍ਰਤਿਮਾ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਬਹੁਤ ਹੀ ਮਹਾਨ…
-
ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

ਲੁਧਿਆਣਾ :(ਜਸਟਿਸ ਨਿਊਜ਼) ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਵਿਚਾਰ ਗੋਸ਼ਟੀ ਸਮਾਗਮ ਬੀਤੀ ਸ਼ਾਮ ਸੋਮਵਾਰ ਨੂੰ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ…
-
ਡਿਪਟੀ ਕਮਿਸ਼ਨਰ ਵੱਲੋਂ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ-ਲੋਕਾਂ ਨੂੰ ਬਾਬਾ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਕਪੂਰਥਲਾ (ਜਸਟਿਸ ਨਿਊਜ਼): ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਬਾਬਾ ਸਾਹਿਬ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ ਅਤੇ ਸਹਾਇਕ ਕਮਿਸ਼ਨਰ ਕਿਰਪਾਲਵੀਰ…
-
ਕਮਿਸ਼ਨਰੇਟ ਪੁਲਿਸ ਲੁਧਿਆਣਾ ਕਰਾਇਮ ਬ੍ਰਾਂਚ ਲੁਧਿਆਣਾ ਵੱਲੋਂ 510 ਗ੍ਰਾਮ ਹੈਰੋਇਨ/06 ਗ੍ਰਾਮ ਆਈਸ ਅਤੇ ਡਰੱਗ ਮਨੀ ਸਮੇਤ 04 ਦੋਸ਼ੀ ਕਾਬੂ।

ਲੁਧਿਆਣਾ ( ਵਿਜੇ ਭਾਂਬਰੀ )– ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵੱਪਨ ਸ਼ਰਮਾ ਆਈ.ਪੀ.ਐਸ ਜੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ, ਸ੍ਰੀ ਹਰਪਾਲ ਸਿੰਘ ਪੀ.ਪੀ.ਐਸ ਡੀ.ਸੀ.ਪੀ (ਇੰਨਵੈਸਟੀਗੇਸ਼ਨ) ਲੁਧਿਆਣਾ, ਸ੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਏ.ਡੀ.ਸੀ.ਪੀ (ਇੰਨਵੈਸਟੀਗੇਸ਼ਨ) ਲੁਧਿਆਣਾ ਅਤੇ ਸ੍ਰੀ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ ਏ.ਸੀ.ਪੀ ਡਿਟੈਕਟਿਵ-1 ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਨਵਦੀਪ ਸਿੰਘ ਇੰਚਾਰਜ ਕਰਾਇਮ…
-
ਨਗਰ ਨਿਗਮ ਫਗਵਾੜਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਕਪੂਰਥਲਾ :(ਪੱਤਰ ਪ੍ਰੇਰਕ) ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਨਗਰ ਨਿਗਮ ਫਗਵਾੜਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਕਪੂਰਥਲਾ ਅਕਾਸ਼ ਬਾਂਸਲ ਵੱਲੋਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਦੱਸਿਆ ਕਿ ਵੋਟਰ ਸੂਚੀ…
