ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾਉਣ, ਸੜਕਾਂ ਦੇ ਇਰਦ-ਗਿਰਦ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਪਾਬੰਦੀ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਮਿਲੇ Read More