-
ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖਤੀ ਨਾਲ ਪੇਸ਼ ਆਏਗੀ ਪੁਲਿਸ -ਐਸ.ਐਚ.ਓ ਪੰਕਜ ਸ਼ਰਮਾ

ਕਾਠਗੜ੍ਹ:– ਪਤੰਗ ਉਡਾਉਣ ਦੇ ਸ਼ੌਕੀਨਾਂ ਵੱਲੋਂ ਜੇਕਰ ਇਸ ਵਾਰ ਕਾਠਗੜ੍ਹ ਜਾਂ ਨਾਲ ਲੱਗਦੇ ਪਿੰਡਾਂ ਵਿੱਚ ਪਤੰਗ ਉਡਾਉਣ ਲਈ ਖਤਰਨਾਕ ਚਾਈਨਾ ਡੋਰ ਦੀ ਵਰਤੋਂ ਕੀਤੀ ਗਈ ਤਾਂ ਉਸ ਖਿਲਾਫ਼ ਪੁਲਿਸ ਸਖਤੀ ਨਾਲ ਪੇਸ਼ ਆ ਕੇ ਬਣਦੀ ਕਾਰਵਾਈ ਕਰੇਗੀ। ਚਾਈਨਾ ਡੋਰ ਤੋਂ ਹੋਣ ਵਾਲੇ ਹਾਦਸਿਆਂ ਸਬੰਧੀ ਗੱਲਬਾਤ ਕਰਦਿਆਂ ਥਾਣਾ ਕਾਠਗੜ੍ਹ ਦੇ ਐਸ.ਐਚ.ਓ ਇੰਸਪੈਕਟਰ…
-
ਓਵਰਸੀਜ਼ ਕਾਂਗਰਸ ਅਮਰੀਕਾ ਪੰਜਾਬ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਕਾਂਗਰਸ ਪ੍ਰਧਾਨ ਪੰਜਾਬ ਰਾਜਾ ਬਡਿੰਗ ਸੀ.ਐਲ.ਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਆਸ਼ੂ ਪਹੁੰਚੇ

ਮੁੱਲਾਂਪੁਰ ਦਾਖਾ:- ਅੱਜ ਇੰਡੀਅਨ ਓਵਰਸੀਜ ਅਮਰੀਕਾ ਦੇ ਕਾਂਗਰਸ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੇ ਗ੍ਰਹਿ ਮੁੱਲਾਂਪੁਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਚ ਓਪੋਜੀਸ਼ਨ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸਮੇਂ…
-
ਸਃ ਜਗਦੇਵ ਸਿੰਘ ਜੱਸੋਵਾਲ ਨੂੰ ਉਨ੍ਹਾਂ ਦੀ ਨੌਵੀਂ ਬਰਸੀ ਮੌਕੇ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਕ ਕ ਬਾਵਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ

ਲੁਧਿਆਣਾਃ – ਪੰਜਾਬ ਵਿੱਚ ਸੱਭਿਆਚਾਰਕ ਮੇਲਿਆਂ ਦੀ ਲਹਿਰ ਆਰੰਭ ਕਰਨ ਵਾਲੇ ਕਰਮਯੋਗੀ ਤੇ ਸਿਰਕੱਢ ਸਿਆਸਤਦਾਨ ਸਃ ਜਗਦੇਵ ਸਿੰਘ ਜੱਸੋਵਾਲ ਬਾਨੀ ਚੇਅਰਮੈਨ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੀ ਨੌਵੀਂ ਬਰਸੀ ਮੌਕੇ ਪ੍ਰੋਃ ਗਿੱਲ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ ਕ ਬਾਵਾ,ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ,ਸਃ ਜਗਦੇਵ ਸਿੰਘ ਜੱਸੋਵਾਲ ਦੇ…
-
ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਵੋਟਾਂ ਲਈ 15 ਜਨਵਰੀ ਤੱਕ ਬਣਾਈਆਂ ਜਾਣਗੀਆਂ ਪੱਤਰਕਾਰਾਂ ਦੀਆਂ ਵੋਟਾਂ

ਅੰਮ੍ਰਿਤਸਰ:- ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਲਈ ਲੋਕ ਸੰਪਰਕ ਵਿਭਾਗ ਦੁਆਰਾ ਐਕਰੀਡਟਿਡ ਅਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਤੋਂ ਇਲਾਵਾ ਜੇਕਰ ਪੱਤਰਕਾਰੀ ਦੇ ਫ਼ੀਲਡ ਵਿੱਚ ਕੰਮ ਕਰਦਾ ਕੋਈ ਵੀ ਪੱਤਰਕਾਰ ਆਪਣੀ ਵੋਟ ਬਨਾਉਣਾ ਚਾਹੁੰਦੇ ਹਨ, ਤਾਂ ਉਹ [email protected] ਮੇਲ ਆਈ ਡੀ ਉੱਤੇ 15 ਜਨਵਰੀ 2024 ਤੱਕ ਆਪਣੇ ਅਦਾਰੇ ਦੇ ਅਥਾਰਟੀ ਪੱਤਰ ਦੀ ਕਾਪੀ ਨੱਥੀ ਕਰਕੇ ਈ-ਮੇਲ ਕਰ…
-
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਧਾਰਮਿਕ ਅਸਥਾਨਾਂ ’ਤੇ ਜਾ ਰਹੇ ਸ਼ਰਧਾਲੂਆਂ ’ਚ ਉਤਸ਼ਾਹ-ਵਿਧਾਇਕ ਬੁੱਧ ਰਾਮ

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਸਾਰੇ ਧਰਮਾਂ ਦੇ ਲੋਕ ਆਪਣੇ ਆਪਣੇ ਧਰਮਾਂ ਦੇ ਸਤਿਕਾਰਯੋਗ ਇਤਹਾਸਿਕ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ…
-
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸਿਪਾਹੀ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ

ਲੁਧਿਆਣਾ: – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਇੱਕ ਮ੍ਰਿਤਕ ਫੌਜੀ ਜਵਾਨ ਦੀ ਪਤਨੀ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸਪੁਰਦ ਕੀਤਾ ਹੈ। ਚੈਕ ਸੌਂਪਦਿਆਂ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਹਰ ਸਾਲ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ…
-
ਨਵੇਂ ਵੇਰੀਐਂਟ ਤੋਂ ਲੋਕਾਂ ਨੂੰ ਫਿਲਹਾਲ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ

ਸੰਗਰੂਰ,-: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਜੇਐਨ.1 ਸਬੰਧੀ ਸਿਹਤ ਵਿਭਾਗ ਨੂੰ ਵਧੇਰੇ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਵੇਰੀਐਂਟ ਤੋਂ ਲੋਕਾਂ ਨੂੰ ਫਿਲਹਾਲ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ ਹੈ ਪਰ ਫਿਰ ਵੀ ਸਿਹਤ ਵਿਭਾਗ…
-
ਕਾਂਗਰਸ ਪਾਰਟੀ ਨੂੰ ਵੱਡਾ ਝਟਮੁਹੰਮਦ ਸਰਫਰਾਜ ਨੇ ਸੰਤੋਸ਼ ਕਟਾਰੀਆ ਤੇ ਸਤਨਾਮ ਜਲਾਲਪੁਰ ਦੀ ਅਗਵਾਈ ਹੇਠ ਫੜਿਆਕਾ, ਆਪ ਦਾ ਪੱਲਾ…

ਨਵਾਂਸ਼ਹਿਰ /ਬਲਾਚੌਰ-: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਾਰਿਆਂ ਹੀ ਵਰਗਾਂ ਦੀ ਚਹੇਤੀ ਸਰਕਾਰ ਬਣ ਚੁੱਕੀ ਹੈ। ਭਗਵੰਤ ਮਾਨ ਜੀ ਦੁਆਰਾ ਜਨਤਾ ਦੀ ਹਰੇਕ ਮੁਸ਼ਕਿਲ ਨੂੰ ਸਮਝਦੇ ਹੋਏ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਸ਼ੁਰੂ ਕੀਤੀ ਗਈ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਕਾਂਗਰਸ ਪਾਰਟੀ ਦੇ…
-
ਮੁੱਖ ਮੰਤਰੀ ਤੁਰੰਤ ਮਾਮਲੇ ਵਿਚ ਦਖਲ ਦੇ ਕੇ ਨਾਨ ਟੀਚਿੰਗ ਸਟਾਫ ਨੂੰ ਲੋੜੀਂਦੀ ਰਾਹਤ ਮਿਲਣੀ ਯਕੀਨੀ ਬਣਾਉਣ:- ਹਰਵਿੰਦਰ ਸਿੰਘ ਕਾਕੜਾਂ

ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਏਡਡ ਕਾਲਜਾਂ ਦੇ ਨਾਨ-ਟੀਚਿੰਗ ਸਟਾਫ ਨਾਲ ਵਿਤਕਰੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਆਖਿਆ ਕਿ ਉਹ ਤੁਰੰਤ ਮਾਮਲੇ ਵਿਚ ਦਾਖਲ ਦੇਣ ਤੇ ਇਹ ਯਕੀਨੀ ਬਣਾਉਣ ਨਾਨ-ਟੀਚਿੰਗ ਸਟਾਫ ਨੂੰ ਲੋੜੀਂਦੀ ਰਾਹਤ ਮਿਲੇ। ਸੀਨੀਅਰ ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾਂ ਨੇ ਕਿਹਾ ਕਿ…
-
ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜਨਾਲ ਵਿਖੇ ਸੁਵਿਧਾ ਕੈਂਪ ਲਗਾਇਆ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਜਨਾਲ ਵਿਖੇ ਸੁਵਿਧਾ ਕੈਂਪ ਲਾਇਆ ਗਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ…
