-
ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

ਨਵਾਂਸ਼ਹਿਰ/ਬਲਾਚੌਰ ::::::::::::::::::: ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਾਰੇ ਭਾਰਤ ਵਿੱਚ ਟਰੈਕਟਰ ਮਾਰਚ ਕਰਨ ਦਾ ਪ੍ਰੋਗਰਾਮ ਦਿੱਤਾ ਹੋਇਆ ਹੈ | ਉਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਸਮੇਤ 37 ਕਿਸਾਨ ਜੱਥੇਬੰਦੀਆਂ ਵੱਲੋਂ ਟਰੈਕਟਰਾਂ ਉੱਪਰ ਝੰਡੇ ਆਪਣੇ ਆਪਣੇ ਯੂਨੀਅਨ ਦੇ ਬੰਨ੍ਹ ਕੇ ਬੈਨਰ ਲਾ ਕੇ ਵੱਧ ਚੜ੍ਹ ਕੇ ਸ਼ਾਮਲ ਹੋਣਾ ਹੈ | ਨਵਾਸ਼ਹਿਰ ਦੇ…
-
ਲੋਕਤੰਤਰ ਵਿੱਚ ਵੋਟਰਾਂ ਦਾ ਵਿਸ਼ਵਾਸ ਜਰੂਰੀ ਬੈਲਟ ਪੇਪਰ ਜਾਂ ਈਵੀਐਮ ਈਵੀਐਮ ਜਾਂ ਬੈਲਟ ਪੇਪਰ ਅਤੇ ਵੋਟਰਾਂ ਦਾ ਵਿਸ਼ਵਾਸ

ਭਾਰਤ ਦਾ ਲੋਕਤੰਤਰ ਅਮੀਰ ਲੋਕਤੰਤਰ ਹੈ ਇਹ ਭਾਰਤ ਦੇਸ਼ ਲਈ ਬਹੁਤ ਮਾਣ-ਸਨਮਾਨ ਦੀ ਗੱਲ ਹੈ ਕਿ ਜਦੋਂ ਕਿਸੇ ਦੇਸ਼ ਵਿੱਚ ਲੋਕਤੰਤਰ ਦੀ ਸਫਲਤਾ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਸ ਵਿੱਚ ਭਾਰਤ ਦਾ ਨਾਮ ਬਹੁਤ ਫਖਰ ਨਾਲ ਲਿਆ ਜਾਦਾ ਹੈ।ਪੰਜ ਸਾਲ ਬਾਅਦ ਜਿਵੇਂ ਸ਼ਾਤ ਤਾਰੀਕੇ ਨਾਲ ਸਰਕਾਰ ਦੀ ਤਬਦੀਲੀ ਹੁੰਦੀ ਹੈ ਅਜਿਹੀ ਤਬਦੀਲੀ ਬਹੁਤ…
-
ਗੁਰਦੁਆਰਾ ਝੰਡਾ ਜੀ ਨੋਧੇ ਮਾਜਰਾ ਵਿਖੇ ਖੂਨਦਾਨ ਕੈਂਪ ਦੌਰਾਨ 44 ਖੂਨਦਾਨੀਆਂ ਨੇ ਕੀਤਾ ਖੂਨਦਾਨ

ਨੂਰਪੁਰ ਬੇਦੀ ::::::::::::::::::::::::: ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਬਲੱਡ ਬੈਂਕ ਵੱਲੋਂ ਕੌਮੀ ਨੌਜਵਾਨ ਦਿਵਸ ਦੀ ਜਾਗਰੂਕਤਾ ਮੁਹਿੰਮ ਤਹਿਤ ਨੌਧੇ ਮਾਜਰਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ l ਗੁਰਦੁਆਰਾ ਸ੍ਰੀ ਝੰਡਾ ਜੀ ਨੋਧੇ ਮਾਜਰਾ ਵਿਖੇ ਲਗਾਏ ਗਏ ਖੂਨਦਾਨ ਕੈਂਪ ਦੌਰਾਨ 44 ਖੂਨ ਦਾਨੀਆਂ ਨੇ ਖੂਨ ਦਾਨ ਕੀਤਾ…
-
ਲਗਭਗ 2 ਹਜਾਰ ਕਰੋੜ ਰੁਪਏ ਤੋਂ ਵੱਧ ਦੀ 146 ਪਰਿਯੋਜਨਾਵਾਂ ਦਾ ਕਰਣਗੇ ਉਦਘਾਟਨ ਤੇ ਨੀਂਹ ਪੱਥਰ

ਚੰਡੀਗੜ੍ਹ:::::::::::::::::: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਸੂਬੇ ਨੂੰ ਲਗਾਤਾਰ ਵਿਕਾਸ ਦੀ ਰਾਹ ‘ਤੇ ਅੱਗੇ ਲੈ ਜਾਣ ਦਾ ਕੰਮ ਕੀਤਾ ਹੈ। ਇਸੀ ਲੜੀ ਵਿਚ ਇਕ ਵਾਰ ਫਿਰ ਮੁੱਖ ਮੰਤਰੀ ਸੂਬਾਵਾਸੀਆਂ ਨੂੰ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦੇਣ ਜਾ ਰਹੇ ਹਨ। 24 ਜਨਵਰੀ ਨੂੰ ਜਿਲ੍ਹਾ ਹਿਸਾਰ…
-
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਮੋਗਾ:::::::::::::::::::::::::::::: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 29 ਫਰਵਰੀ, 2024 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8…
-
ਤਿੰਨ ਕਿਸਾਨ ਉਤਪਾਦਕ ਕੰਪਨੀਆਂ ਅਤੇ ਟੈਰਾਕੋਟਾ ਕਲੱਸਟਰ ਦੇ ਮੈਬਰਾਂ ਨੇ ਆਪਣੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ

ਮੋਗਾ;;;;;;;;;;;;; ਸ਼੍ਰੀ ਪਦਮਾਨੰਦ, ਪਾਰਟਨਰ ਗ੍ਰਾਂਟ ਥਾਰਨਟਨ ਭਾਰਤ, ਸ਼੍ਰੀ ਮਨਪ੍ਰੀਤ ਸਿੰਘ, ਮੈਨੇਜਰ, ਸ਼੍ਰੀ ਕੁੰਦਨ ਕੁਮਾਰ, ਮੈਨੇਜਰ, ਜੀ.ਟੀ ਭਾਰਤ, ਸ਼੍ਰੀ ਸੌਰਭ ਸ਼ੇਖਾਵਤ, ਸਲਾਹਕਾਰ, ਸ਼੍ਰੀ ਸੰਚਿਤ ਸ਼ਰਮਾ, ਸਲਾਹਕਾਰ ਅਤੇ ਸ਼੍ਰੀਮਤੀ ਸਾਕਸ਼ੀ ਜੈਨ, ਸਲਾਹਕਾਰ ਨੇ ਪਿੰਡ ਕੋਕਰੀ ਕਲਾਂ ਦਾ ਦੌਰਾ ਕੀਤਾ ਜਿੱਥੇ ਕਿ ਪੰਜਾਬ ਦੀਆਂ ਤਿੰਨ ਕਿਸਾਨ ਉਤਪਾਦਕ ਕੰਪਨੀਆਂ ਅਤੇ ਮੋਗਾ ਵਿੱਚ ਤਿਆਰ ਕੀਤੇ ਜਾ ਰਹੇ ਟੈਰਾਕੋਟਾ ਕਲੱਸਟਰ ਨੇ…
-
ਪੰਜਾਬ ਭਵਨ’ ਸਰੀ (ਕਨੇਡਾ) ਕਰੇਗਾ ਹੁਣ ਸਕੂਲੀ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਦਾ ਉਪਰਾਲਾ

ਬਠਿੰਡਾ:::::::::::: ਅਜੋਕੇ ਸਮੇਂ ਵਿੱਚ ਕਵਿਤਾਵਾਂ ਅਤੇ ਕਹਾਣੀਆ ਲਿਖਣ ਦਾ ਸ਼ੌਕ ਹੁਣ ਸਿਰਫ ਇੰਟਰਨੈੱਟ ਦੇ ਜ਼ਰੀਏ ਸਟੇਟਸ ਅਤੇ ਸਟੋਰੀਆਂ ਪਾਉਣ ਤੱਕ ਦਾ ਹੀ ਰਹਿ ਗਿਆ ਹੈ। ਜੇਕਰ ਇਹਨਾਂ ਸਟੋਰੀਆ ਨੂੰ ਮੁੜ ਤੋਂ ਕਿਤਾਬਾਂ ਵਿੱਚ ਕਹਾਣੀਆਂ ਬਣਾ ਕੇ ਪਰੋਇਆ ਜਾਵੇ ਤਾ ਸ਼ਾਇਦ ਮੁੜ ਲੋਕ ਜਾਗਰੂਕ ਹੋ ਸਕਦੇ ਹਨ ਤੇ ਕਿਤਾਬਾ ਨਾਲ ਪਿਆਰ ਪਾ ਸਕਦੇ ਹਨ। ਕਿਤਾਬਾਂ ਵਿੱਚ…
-
ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

ਬਠਿੰਡਾ ::::::::::::::::: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ…
-
ਪੰਜਾਬ ਸਰਕਾਰ ਨੇ ਪਹਿਲੀ ਵਾਰ ਪ੍ਰਾਈਵੇਟ ਮਾਲਕ ਤੋਂ ਜ਼ਮੀਨ ਖਰੀਦ ਕੇ ਗ੍ਰਾਮ ਪੰਚਾਇਤ ਨੂੰ ਸੌਂਪੀ: ਹਰਪਾਲ ਸਿੰਘ ਚੀਮਾ

ਸੰਗਰੂਰ::::::::::::::::::: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਉਣ ਲਈ ਅਸੀਂ ਲਗਾਤਾਰ ਮਿਹਨਤ ਕਰ ਰਹੇ ਹਾਂ ਅਤੇ ਸਾਨੂੰ ਪੂਰੀ ਉਮੀਦ ਤੇ ਭਰੋਸਾ ਹੈ ਕਿ ਜਲਦੀ ਹੀ ਪੰਜਾਬ ਦੇ ਲੋਕ ਸਰਵੋਤਮ ਸੁਵਿਧਾਵਾਂ ਦੇ ਸਮਰੱਥ ਬਣ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ…
-
ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ ਨੇ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ

– ਲੁਧਿਆਣਾ::::::::::::::::: ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ…
