ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ= ਜ਼ਿਲ੍ਹਾ ਪ੍ਰਸ਼ਾਸਨ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ
ਲੁਧਿਆਣਾ ( ਜਸਟਿਸ ਨਿਊਜ਼ ) ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ Read More