ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ*ਸ਼ਾਂਤੀ ਤੇ ਸਦਭਾਵਨਾ ਦਾ ਸੰਦੇਸ਼ ਦੇਣ ਲਈ ਲੁਧਿਆਣਾ ਵਿੱਚ ਮੈਰਾਥਨ ਆਯੋਜਿਤ
ਲੁਧਿਆਣਾ ( ਜਸਟਿਸ ਨਿਊਜ਼ ) ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧ ਰਹੇ ਵਿਸ਼ਵ-ਵਿਆਪੀ ਤਣਾਅ ਅਤੇ ਟਕਰਾਅ ਦੇ ਵਿਚਕਾਰ ਐਤਵਾਰ ਨੂੰ ਹਜ਼ਾਰਾਂ ਦੌੜਾਕ ਦਸਵੰਧ ਫਾਊਂਡੇਸ਼ਨ ਦੁਆਰਾ Read More