-

ਮਾਨਸਾ :::::::::::::::::::::::ਹਜ਼ਾਰਾਂ ਕੱਚੇ ਅਧਿਆਪਕਾਂ ਨੂੰ ਅਸਲ ਵਿੱਚ ਪੱਕੇ ਕਰਵਾਉਣ ਲਈ 7 ਮਹੀਨਿਆਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਵਾਸ ਸਥਾਨ ਨੇੜੇ ਪਿੰਡ ਖੁਰਾਣਾ ਦੀ ਟੈਂਕੀ ‘ਤੇ ਡਟੇ ਸਿੱਖਿਆ ਪ੍ਰੋਵਾਈਡਰ ਇੰਦਰਜੀਤ ਡੇਲੂਆਣਾ ਦੀ ਸੰਘਰਸ਼ ਨੂੰ ਉਸ ਵੇਲੇ ਬੂਰ ਪਿਆ ਜਦੋਂ ਲੋਹੜੀ ਮੌਕੇ ਉਸ ਨੂੰ ਗੱਲਬਾਤ ਦਾ ਸੱਦਾ ਮਿਲਿਆ ਹੈ,ਜਿਸ ਦੌਰਾਨ ਅਗਲੇ ਦਿਨਾਂ ਦੌਰਾਨ ਮੁੱਖ ਮੰਤਰੀ…
-
ਜੂਝਦੇ ਕਿਸਾਨ ਕਾਫ਼ਲਿਆਂ ਨੇ ਲੋਹੜੀ ਅਤੇ ਮਾਘੀ ਪੱਕੇ ਮੋਰਚੇ ਤੇ ਗੁਜਾਰੀ

: ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬੁਢਲਾਡਾ ਦੇ ਡੀਐਸਪੀ ਦਫਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਧੁੰਦ ਅਤੇ ਠੰਡ ਦੀ ਪਰਵਾਹ ਕੀਤੇ ਬਿਨ੍ਹਾਂ ਨੌਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ। ਦੱਸਣਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਅਤੇ…
-
ਤਰਕਸ਼ੀਲਾਂ ਵੱਲੋਂ ਨਵੇਂ ਸਾਲ ਦਾ ਕੈਲੰਡਰ ਅਤੇ ਤਰਕਸ਼ੀਲ ਮੈਗਜ਼ੀਨ ਦਾ ਨਵਾਂ ਅੰਕ ਲੋਕ ਅਰਪਣ

ਸੰਗਰੂਰ:::::::::::::::::::::: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰਪਾਲ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਗੁਰਦੀਪ ਸਿੰਘ ਲਹਿਰਾ, ਸੀਤਾ ਰਾਮ ਬਾਲਦ ਕਲਾਂ ਅਤੇ ਲੈਕਚਰਾਰ ਜਸਦੇਵ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਕਾਈ ਦੀ ਸਰਗਰਮੀਆਂ ਤੇ ਵਿਚਾਰ ਚਰਚਾ ਕੀਤੀ ਗਈ…
-
ਬੀਕੇਯੂ ਡਕੌਂਦਾ ਬਲਾਕ ਜਗਰਾਓਂ ਵੱਲੋਂ ਵੱਡੇ ਕਾਫ਼ਲਿਆਂ ਸਮੇਤ 26 ਜਨਵਰੀ ਨੂੰ ਟਰੈਕਟਰ ਮਾਰਚ ‘ਚ ਸ਼ਾਮਲ ਹੋਣ ਦਾ ਐਲਾਨ

: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਂਓ ਦੀ ਮੀਟਿੰਗ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਬਲਾਕ ਪ੍ਰੈੱਸ ਸਕੱਤਰ ਤੇਜ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਜਨਵਰੀ ਨੂੰ ਪੂਰੇ ਭਾਰਤ ਸਮੇਤ ਪੰਜਾਬ ਚ ਕਿਸਾਨੀ ਮੰਗਾਂ ਤੇ ਜੋਰ ਦੇਣ ਲਈ…
-
ਅਮਨ ਅਰੋੜਾ ਨੂੰ ਝੰਡਾ ਲਹਿਰਾਉਣ ਤੋਂ ਰੋਕਿਆ ਜਾਵੇ, “”ਹਾਈਕੋਰਟ ‘ਚ ਦਾਇਰ ਪਟੀਸ਼ਨ; 15 ਜਨਵਰੀ ਨੂੰ ਸੁਣਵਾਈ ਕਰੇਗੀ ਅਦਾਲਤ”

ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਨੂੰ 21 ਦਸੰਬਰ, 2023 ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਤੋਂ ਰੋਕਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਸੋਮਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਵੇਗੀ।ਪਟੀਸ਼ਨ ਦਾਇਰ ਕਰਦੇ ਹੋਏ ਸੰਗਰੂਰ ਨਿਵਾਸੀ…
-
ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਮਨਾਈ ਸੰਘਰਸ਼ੀ ਲੋਹੜੀ

ਸੰਗਰੂਰ:::::::::::::::::::::::ਸਥਾਨਕ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੇ ਲਾਰਿਆਂ ਨੂੰ ਅੱਗ ਲਾ ਕੇ ਸੰਘਰਸ਼ੀ ਲੋਹੜੀ ਮਨਾਈ। ਇਸ ਮੌਕੇ ਬੇਰੁਜ਼ਗਾਰ ਉਹਨਾਂ ਸਾਰੇ ਲਾਰਿਆਂ ਵਾਅਦੇ ਦੇ ਚਾਰਟ ਹੱਥਾਂ ਵਿੱਚ ਲੈ ਕੇ ਪਹੁੰਚੇ ਸਨ ਜੋ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਪੰਜਾਬ ਦੇ ਲੋਕਾਂ ਨਾਲ ਕਰਕੇ ਮੁੱਕਰੇ ਹਨ।ਬੇਰੁਜ਼ਗਾਰ ਸਾਂਝਾ ਮੋਰਚਾ, ਪੰਜਾਬ ਦੇ ਅੰਤਰਗਤ ਬੀ. ਐੱਡ.…
-
ਲੰਬਿਤ ਇੰਤਕਾਲ ਦਰਜ ਕਰਨ ਲਈ ਸੋਮਵਾਰ 15 ਜਨਵਰੀ ਨੂੰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਮੋਗਾ::::::::::::::::::: – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਪਿਛਲੇ ਹਫ਼ਤੇ (6 ਜਨਵਰੀ) ਨੂੰ ਚਲਾਈ ਮੁਹਿੰਮ ਨੂੰ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ…
-
ਰੋਮ ਜਲ ਰਿਹਾ,ਨੂਰੋ ਬੰਸਰੀ ਬਜਾ ਰਹੀ

ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ ਸ਼੍ਰੀ ਗੁਰਦਿਆਲ ਮਾਨ,ਭੁਪਿੰਦਰ ਲਾਲ,ਪਵਨ ਕੁਮਾਰ,ਰਾਮ ਲਾਲ,ਰਮਨ ਕੁਮਾਰ,ਜੁਝਾਰ ਸੰਹੂਗੜਾ,ਬਲਕਾਰ ਚੰਦ,ਨੀਲ ਕਮਲ,ਸ਼ਤੀਸ ਕੁਮਾਰ,ਸੁਰਿੰਦਰ ਛੂਛੇਵਾਲ ਆਦਿ ਨੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਕਿ ਪੰਜਾਬ ਐਨ ਪੀ ਐਸ ਸਕੀਮ ਤਹਿਤ ਰਿਟਾਇਰ ਹੋਏ ਕਰਮਚਾਰੀ ਆਪਣੇ ਘਰਾਂ ਦੇ ਗੁਜਾਰੇ 2000 ਰੁਪਏ ਪ੍ਰਾਪਤ ਹੋ ਰਹੀ ਮਾਸਿਕ ਪੈਨਸ਼ਨ ਨਾਲ ਕਰਨ ਲਈ…
-
ਨਾਮਕਰਨ ਅਤੇ ਅੰਨਪ੍ਰਾਸ਼ਨ ਸੰਸਕਾਰ ਪ੍ਰੋਗਰਾਮ ਦਾ ਕੀਤਾ ਗਿਆ ਆ ਯੋਜਨ

ਭੀਖੀ::::::::::::::: ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿਿਦਆ ਮੰਦਰ ਦੇ ਸ਼ਿਸ਼ੂ ਵਾਟਿਕਾ ਦੇ ਵਿਹੜੇ ਵਿੱਚ ਇੱਕ ਨਾਮਕਰਨ ਅਤੇ ਅੰਨਪ੍ਰਾਸ਼ਨ ਸੰਸਕਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਪ੍ਰੋਗਰਾਮ ਵਿੱਚ ਹਵਨ ਉਪਰੰਤ ਬੱਚਿਆਂ ਦੇ ਨਾਮਕਰਨ ਦੀ ਰਸਮ ਸੰਪੰਨ ਹੋਈ।ਇਸ ਮੌਕੇ ਬੋਲਦਿਆਂ ਬ੍ਰਹਮਾ ਕੁਮਾਰੀ ਆਸ਼ਰਮ ਦੇ ਮੁਖੀ ਦੀਦੀ ਰੁਪਿੰਦਰ ਜੀ ਨੇ ਕਿਹਾ ਕਿ ਬੱਚਿਆਂ ਦੀ ਤੰਦਰੁਸਤੀ ਵਿੱਚ ਮਾਂ ਦੀ ਅਹਿਮ…
-
ਗਵਰਨਿੰਗ ਬਾਡੀ ਦੀ ਦੂਜੀ ਮੀਟਿੰਗ ਲੋਹੜੀ ਦੇ ਤਿਉਹਾਰ ਦੇ ਨਾਲ ਹੋਈ|

ਨਵਾਂਸ਼ਹਿਰ /ਕਾਠਗੜ੍ਹ :::::::::::::::::::: ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ (ਐਲ.ਟੀ.ਐਸ.ਯੂ.) ਪੰਜਾਬ ਨੇ ਉਦਯੋਗ ਅਤੇ ਅਕਾਦਮਿਕ ਦੇ ਸੀਨੀਅਰ ਮੈਂਬਰਾਂ ਵਾਲੀ ਆਪਣੀ ਗਵਰਨਿੰਗ ਬਾਡੀ ਦੀ ਦੂਜੀ ਮੀਟਿੰਗ ਕੀਤੀ। ਸਰਕਾਰ ਪੰਜਾਬ ਨੇ ਲੈਮਰਿਨ ਟੈਕ ਸ੍ਕਿਲਜ਼ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਜਿਸ ਵਿੱਚ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਕੂਲ ਸਿੱਖਿਆ…
