“ਬੇਅਦਬੀ ਬਿੱਲ: ਕਾਨੂੰਨੀ ਗੰਭੀਰਤਾ ਜਾਂ ਸਿਆਸਤ ?”24 ਘੰਟਿਆਂ ਵਿੱਚ ਇਨਸਾਫ਼ ਦੇ ਵਾਅਦੇ ਕਰਨ ਵਾਲੇ ਅੱਜ ਟਰਾਇਲ ਰੋਕਣ ‘ਤੇ ਸਹਿਮਤ ਕਿਉਂ? — ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ (ਸਟਿਸ ਨਿਊਜ਼ ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਸੰਬੰਧੀ ਸੋਧ ਬਿੱਲ ਨੂੰ ਸਰਬਸੰਮਤੀ ਨਾਲ ਪਾਸ Read More