ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਲਗਾਈ ਪੂਰਨ ਪਾਬੰਦੀ
ਮੋਗਾ ਮਨਪ੍ਰੀਤ ਸਿੰਘ/ ਗੁਰਜੀਤ ਸੰਧੂ( ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) 163 ਅਧੀਨ ਪ੍ਰਾਪਤ Read More