-
ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇਆਯੋਜਨ ਲੈਕਚਰ

ਸੰਗਰੂਰ:— ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਨਾਮਦੇਵ ਭੁਟਾਲ ਯਾਦਗਾਰੀ ਲੈਕਚਰ ਦਾ ਆਯੋਜਨ ਕੀਤਾ ਗਿਆ। ਸ੍ਰੀ ਹਿਮਾਂਸ਼ੂ ਕੁਮਾਰ, ਸੁਦੀਪ ਸਿੰਘ, ਸਵਰਨਜੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਜਗਜੀਤ ਭੁਟਾਲ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਸਭ ਤੋਂ ਪਹਿਲਾਂ ਦੋ ਮਿੰਟ…
-
ਸਬ-ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਵੱਲੋਂ ਕਾਬੂਲੈਂਸ ਬਿਊਰੋ

ਅੰਮ੍ਰਿਤਸਰ, 26 ਦਸੰਬਰ (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 (ਪੰਜਾਹ ਹਜ਼ਾਰ) ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।…
-
ਟੋਲ ਪਲਾਜ਼ਾ ’ਤੇ ਮਿਲੇ ਛੂਟ, ਇਸ਼ਤਿਹਾਰ ਨੀਤੀ ਪਾਰਦਰਸ਼ੀ ਬਣਾਕੇ ਛੋਟੇ ਅਖ਼ਬਾਰਾਂ ਨੂੰ ਨਿਰੰਤਰ ਇਸ਼ਤਿਹਾਰ ਦੇਣ ਦੀ ਕੀਤੀ ਮੰਗ

– ਚੰਡੀਗੜ੍ਹ :- ਹਰਿਆਣਾ ਦੇ ਪੱਤਰਕਾਰਾਂ ਦੀ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟ ਯੂਨੀਅਨ (ਰਜਿ.) ਦੇ ਵਫ਼ਦ ਨੇ ਪ੍ਰਧਾਨ ਰਾਮ ਸਿੰਘ ਬਰਾੜ ਦੀ ਅਗਵਾਈ ਹੇਠ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨਾਲ ਹਰਿਆਣਾ ਰਾਜ ਭਵਨ ’ਚ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਦਿੱਤਾ। ਇੰਡੀਅਨ ਜਰਨਲਿਸਟ ਯੂਨੀਅਨ ਨਾਲ ਸਬੰਧਿਤ ਚੰਡੀਗੜ੍ਹ ਤੇ ਹਰਿਆਣਾ ਜਰਨਲਿਸਟ…
-
ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਵੱਲੋਂ ਮਨਾਇਆ ਗਿਆ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ

ਨਵਾਂਸ਼ਹਿਰ /ਬਲਾਚੌਰ :- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਜੀ ਦਾ ਜਨਮ ਦਿਨ ਭਾਰਤੀ ਜਨਤਾ ਯੁਵਾ ਮੰਡਲ ਦੇ ਪ੍ਰਧਾਨ ਸ਼੍ਰੀ ਨੰਦ ਕਿਸ਼ੋਰ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਮਨਾਇਆ ਗਿਆ ਜਿਸ ਵਿੱਚ ਸ਼੍ਰੀਮਤੀ ਵਰਿੰਦਰ ਕੌਰ ਥਾਂਦੀ ਰਾਸ਼ਟਰੀ ਮਹਿਲਾ ਮੋਰਚਾ ਦੀ ਕੋ-ਚੇਅਰਪਰਸਨ ਅਤੇ ਸ਼੍ਰੀ. ਵਰਿੰਦਰ ਸੈਣੀ…
-
ਕਵਿਤਾ ਜੈਕਾਰਿਆਂ ਦੀ ਗੂੰਜ ਤੋਂ ਮਾਤਮ ਤੱਕ

ਚਮਕੌਰ ਦੀ ਗੜ੍ਹੀ ਕਿੱਥੇ ਐ ? ਜੰਗ ਕਿੱਥੇ ਹੋ ਰਹੀ ਐ ? ਕੌਣ ਲੜ ਰਿਹਾ ਹੈ? ਕੌਣ ਮਰ ਰਿਹਾ ਹੈ? ਸਭ ਮਾਤਮ ਹੀ ਤਾਂ ਕਰ ਰਹੇ ਹਨ। ਮਰ ਰਹੇ ਹਨ, ਮਾਰੇ ਜਾ ਰਹੇ ਹਨ। ਇਹ ਸਮਾਂ ਮਾਤਮ ਕਰਨ ਦਾ ਐ ? ਸੱਤਾ ਤੁਹਾਡੇ ਅੰਦਰਲੇ ਨੂੰ ਜਗਾਉਣ ਲਈ ਅਸਫਲ ਹੋ ਰਹੀ ਐ। ਤੁਸੀਂ ਮਿੱਟੀ ਦੇ ਮਾਧੋ…
-
ਅਨੁਸ਼ਾਸਨ ਹੀ ਸੁਸਾਸ਼ਨ ਦਾ ਆਧਾਰ – ਮਨੋਹਰ ਲਾਲ

ਚੰਡੀਗੜ੍ਹ: – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋਂ ਵਿਵਸਥਾ ਬਦਲਣ ਦਾ ਯਤਨ ਕੀਤਾ ਹੈ ਅਤੇ ਉਨ੍ਹਾਂ ਨੇ ਅਨੁਸਾਸ਼ਨ ਨੂੰ ਹੀ ਸੁਸਾਸ਼ਨ ਦਾ ਆਧਾਰ ਮੰਨਿਆ ਹੈ। ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਸਰਲਤਾ ਨਾਲ ਪਹੁੰਚੇ ਇਹੀ ਸੁਸਾਸ਼ਨ ਦਾ ਮੂਲ ਮੰਤਰ ਹੈ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ…
-
ਪਿੰਡ ਭੰਮੇ ਕਲਾਂ ਦੀ ਸਰਪੰਚ ਦੀ ਜ਼ਿਮਨੀ ਚੋਣ ਵਿਚ ਜਸਵਿੰਦਰ ਕੌਰ 731 ਵੋਟਾਂ ਨਾਲ ਜੇਤੂ

ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਓ. ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰਛਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਸਰਪੰਚ ਇਸਤਰੀ ਦੇ ਅਹੁਦੇ ਲਈ ਜ਼ਿਮਨੀ ਚੋਣ ਕਰਵਾਈ ਗਈ ਜਿਸ ਵਿਚ ਜਸਵਿੰਦਰ ਕੌਰ ਅਤੇ ਕਰਮਜੀਤ ਕੌਰ ਉਮੀਦਵਾਰ ਸਨ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਵਿਚ ਜਸਵਿੰਦਰ ਕੌਰ ਨੇ 731 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ।
-
44ਵੀਂ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿੱਪ ਸ਼ਾਨੋਂ ਸ਼ੌਕਤ ਨਾਲ ਸੰਪੰਨ

ਸੰਗਰੂਰ-: ਪੰਜਾਬ ਦੇ ਵਡੇਰੀ ਉਮਰ ਦੇ ਅਥਲੀਟਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਦਾ ਉਪਰਾਲਾ ਕਰਨ ਵਾਲੀ ਪੰਜਾਬ ਮਾਸਟਰ ਅਥਲੈਟਿਕਸ ਐਸੋਸ਼ੀਏਸ਼ਨ ਵੱਲੋਂ ਸੰਤ ਅਤਰ ਸਿੰਘ ਯਾਦਗਾਰੀ ਖੇਡ ਮੈਦਾਨ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਪੂਨੀਆ ਅਤੇ ਮੀਤ ਪ੍ਰਧਾਨ ਪ੍ਰੀਤਮ ਸਿੰਘ ਮੋਹਾਲੀ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਡਾ.…
-
ਸਨਮਾਨ ਸਮਾਗਮ ਮੌਕੇ 100 ਵਿਦਿਆਰਥੀਆਂ ਤੇ 50 ਸਹਿਯੋਗੀ ਅਧਿਆਪਕਾਂ ਨੂੰ ਕੀਤਾ ਸਨਮਾਨਿਤ

– ਤਰਕਸ਼ੀਲ਼ ਸੁਸਾਇਟੀ ਪੰਜਾਬ ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਪੰਜਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਇਕਾਈ ਸੰਗਰੂਰ ਨੇ ਅਹਿਮ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਅੱਜ ਪਾਰੂਲ ਪੈਲੇਸ ਸੰਗਰੂਰ ਵਿਖੇ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਦੀ ਅਗਵਾਈ ਵਿੱਚ ਇਕ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ,ਜਿਸ ਵਿਚ ਇਕਾਈ ਦੇ…
-
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੈਡਮਿੰਟਨ ਖਿਡਾਰਨ ਇਸ਼ਿਤਾ ਸ਼ਰਮਾ ਦਾ ਸਨਮਾਨ

ਸੰਗਰੂਰ, -: ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਤਹਿਤ ਬੈਡਮਿੰਟਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ ਉੱਤੇ ਸੋਨ ਤਮਗਾ ਜਿੱਤਣ ਵਾਲੀ ਸੰਗਰੂਰ ਵਾਸੀ ਖਿਡਾਰਨ ਇਸ਼ਿਤਾ ਸ਼ਰਮਾ ਨੂੰ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਸ਼ਿਤਾ ਸ਼ਰਮਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਖੇਡ ਖੇਤਰ ਵਿੱਚ ਇਸ਼ਿਤਾ ਦੇ…
