ਸੰਗਠਨ ਦੀ ਮਜ਼ਬੂਤੀ ਹੀ ਪੱਤਰਕਾਰਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗੀ।ਸੰਜੇ ਰਾਠੀ=ਮੀਡੀਆ ਕੌਂਸਲ ਆਫ ਜਰਨਲਿਸਟਸ ਨੂੰ ਜਮੀਨੀ ਪੱਧਰ ਤੱਕ ਮਜ਼ਬੂਤ ਬਣਾਉਣ ਦੀ ਲੋੜ ਹੈ।ਰਾਜੇਸ਼ ਸ਼ਰਮਾ
ਚੰਡੀਗੜ੍ਹ, !ਗੁਰਭਿੰਦਰ ਸਿੰਘ ਗੁਰੀ ਮੀਡੀਆ ਕੌਂਸਲ ਆਫ ਜਰਨਲਿਸਟਸ ਦੇ ਰਾਸ਼ਟਰੀ ਅਧਿਆਕਸ਼ ਸੰਜੇ ਰਾਠੀ ਤਿੰਨ ਦਿਨਾਂ ਦੇ ਸੰਗਠਨਾਤਮਕ ਦੌਰੇ ਦੌਰਾਨ ਚੰਡੀਗੜ੍ਹ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ Read More