-
ਅਕਾਲੀ ਦਲ ਨੂੰ ਮੁੜ ਤੋਂ ਉੱਚਾਈਆ ਤੇ ਪਹੁੰਚਾਉਣ ਲਈ ਪਾਰਟੀ ਦਾ ਹਰ ਵਰਕਰ ਦਿਨ ਰਾਤ ਇੱਕ ਕਰ ਰਿਹਾ ਹੈ : ਗੁਰਪ੍ਰੀਤ ਗੁੱਜਰ ਰੈਲਮਾਜਰਾ

ਨਵਾਂਸ਼ਹਿਰ 7 ਜਨਵਰੀ (ਜਤਿੰਦਰ ਪਾਲ ਸਿੰਘ ਕਲੇਰ )-ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਕਰਨ ਅਤੇ ਉੱਚਾਈਆ ਤੇ ਪਹੁੰਚਾਉਣ ਲਈ ਪਾਰਟੀ ਨੇ ਵਰਕਰਾਂ ਵੱਲੋਂ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ । ਇਸ ਤਹਿਤ ਅਕਾਲੀ ਵਰਕਰਾਂ ਅਤੇ ਆਗੂਆਂ ਵੱਲੋਂ ਪਿੰਡ ਪੱਧਰ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ ਤੇ ਆਪਣੇ ਪੁਰਾਣੇ…
-
ਵਿਕ ਭਾਰਤ ਸੰਕਲਪ ਯਾਤਰਾ ਦੌਰਾਨ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਰਾਮਨਗਰ ਵਾਸੀਆਂ ਨੂੰ ਕੀਤਾ ਜਾਗਰੂਕਸਿਤ

ਨਵਾਂਸ਼ਹਿਰ /ਬਲਾਚੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਟੀਚਿਆਂ ਨੂੰ ਪੂਰੀ ਤਰਾਂ ਹਾਸਲ ਕਰਨ ਅਤੇ ਦੇਸ ਦੇ ਨਾਗਰਿਕਾਂ ਦੀ ਵਿਕਸਿਤ ਭਾਰਤ ਵਿੱਚ ਭਾਗੀਦਾਰੀ ਨੂੰ ਉਤਸਾਹਿਤ ਕਰਨ ਦੇ ਮਤੰਵ ਵਜੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਸੁਰੂਆਤ ਕੀਤੀ ਗਈ ਸੀ ਜਿਸ ਦੀ ਲੜੀ ਤਹਿਤ ਨਵਾਂਸ਼ਹਿਰ ਦੇ ਨਜਦੀਕੀ ਪਿੰਡ ਰਾਮਨਗਰ ਵਿਖੇ ਵਿਕਸਿਤ ਭਾਰਕ…
-
ਪੰਜਾਬ ਤ੍ਰਾਸਦੀ ਦੇ ਮੱਦੇਨਜ਼ਰ ਰਾਜੋਆਣਾ ਪ੍ਰਤੀ ਮਾਨਵਤਾ ਦੇ ਅਧਾਰ ’ਤੇ ਵਿਚਾਰ ਕਰਨ ਦੀ ਲੋੜ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਨੇ ਪਿਛਲੀਆਂ ਸਰਕਾਰਾਂ ’ਚ ਦੇਖੀ ਗਈ ਸਦੀਵੀ ਸਮੱਸਿਆਵਾਂ ਨਾਲ ਨਜਿੱਠਣ ਦੀ ਇੱਛਾ ਸ਼ਕਤੀ ਦੀ ਘਾਟ ਨੂੰ ਤਿਲਾਂਜਲੀ ਦੇ ਕੇ ਅਯੁੱਧਿਆ ’ਚ ਰਾਮ ਮੰਦਰ ਦੀ ਉਸਾਰੀ, ਕਸ਼ਮੀਰ ’ਚੋਂ ਧਾਰਾ 370 ਨੂੰ ਹਟਾਉਣ, ਤਿੰਨ ਤਲਾਕ, ਨਾਗਰਿਕਤਾ ਸੋਧ ਕਾਨੂੰਨ, ਅਤਿਵਾਦ ਪ੍ਰਤੀ ਜ਼ੀਰੋ ਟਾਲਰੈਸ ’ਤੇ ਸਰਹੱਦ ਪਾਰ…
-
ਤਰਕਸ਼ੀਲ ਮੈਗਜ਼ੀਨ 2024 ਦਾ ਨਵਾਂ ਅੰਕ ਲੋਕ ਅਰਪਣ ਕੀਤਾ

ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਰਨਾਲਾ -ਸੰਗਰੂਰ ਦੀ ਮੀਟਿੰਗ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਦੀ ਪ੍ਰਧਾਨਗੀ ਹੇਠ ਸਾਹਿਤ ਵਿਭਾਗ ਦੇ ਸੂਬਾ ਮੁਖੀ ਹੇਮ ਰਾਜ ਸਟੈਨੋ ਦੀ ਨਿਗਰਾਨੀ ਵਿੱਚ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਜ਼ੋਨ ਵਿੱਚ ਤਰਕਸ਼ੀਲਾਂ ਦੀ ਚਲਦੀ ਫਿਰਦੀ ਲਾਇਬਰੇਰੀ ਤਰਕਸ਼ੀਲ ਸਾਹਿਤ ਵੈਨ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਚਲਾਉਣ ਦਾ ਫੈਸਲਾ ਹੋਇਆ। ਸੂਬਾ ਕਮੇਟੀ ਦੇ ਫ਼ੈਸਲੇ…
-
ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਕੈਂਪਾਂ ਦੌਰਾਨ 838 ਇੰਤਕਾਲਾਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ

ਮੋਗਾ::::::::::::::::: – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਅੱਜ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਉਹਨਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਇਕ ਦਿਨ ਵਿੱਚ 838 ਮਾਮਲੇ ਨਿਪਟਾਏ ਗਏ। ਉਹਨਾਂ ਵਿਸਤਾਰ ਨਾਲ ਜਾਣਕਾਰੀ…
-
ਡੀਐਮਸੀ ਹਸਪਤਾਲ ਵਿੱਚ ਨਿਊਰੋ ਨਿਊਟਰੀਸ਼ਨ, ਭਵਿੱਖਬਾਣੀ ,ਰੋਕਥਾਮ ਅਤੇ ਰੀਸਟੋਰ ਤੇ ਸੀ ਐਨ ਈ ਦਾ ਆਯੋਜਨ ਕੀਤਾ ਗਿਆ

ਲੁਧਿਆਣਾ ::::::::::::::::: ਡਾਇਟੈਟਿਕਸ ਅਤੇ ਨਿਊਰੋਲੋਜੀ ਵਿਭਾਗ ਨੇ ਨਿਊਰੋ ਨਿਊਟ੍ਰੀਸ਼ਨ- ਭਵਿੱਖਬਾਣੀ, ਰੋਕਥਾਮ ਅਤੇ ਰੀਸਟੋਰ ‘ਤੇ 7ਵੀਂ ਸੀਐਨਈ (ਕੰਟੀਨਿਊਇੰਗ ਨਿਊਟ੍ਰੀਸ਼ਨ ਐਜੂਕੇਸ਼ਨ) ਦਾ ਆਯੋਜਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਬਿਪਿਨ ਗੁਪਤਾ, ਸਕੱਤਰ,ਡੀ.ਐਮ.ਸੀ.ਐਂਡ.ਐਚ. ਮੈਨੇਜਿੰਗ ਸੋਸਾਇਟੀ, ਵਿਸ਼ੇਸ਼ ਮਹਿਮਾਨ ਸ਼੍ਰੀ ਮੁਕੇਸ਼ ਕੁਮਾਰ, ਖਜ਼ਾਨਚੀ, ਡੀਐਮਸੀ ਐਂਡ ਐਚ, ਮੈਨੇਜਿੰਗ ਸੁਸਾਇਟੀ ਸ਼ਾਮਿਲ ਸਨ I ਕਾਨਫਰੰਸ ਵਿੱਚ ਪੰਜਾਬ ਭਰ ਅਤੇ ਗੁਆਂਢੀ ਰਾਜਾਂ ਤੋਂ 150…
-
ਟਰੱਕ ਅਪਰੇਟਰਾਂ ਤੇ ਡਰਾਈਵਰਾਂ ਵੱਲੋਂ ਹਿੱਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਸੂਬਾਈ ਧਰਨਾ

ਭਵਾਨੀਗੜ੍ਕੇ:;;;;;;;;ਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਅੱਜ ਪੰਜਾਬ ਭਰ ‘ਚੋਂ ਇਕੱਤਰ ਹੋਏ ਟਰੱਕ ਅਪਰੇਟਰਾਂ ਅਤੇ ਡਰਾਈਵਰਾਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਵਿਖੇ ਸੂਬਾਈ ਧਰਨਾ ਦਿੱਤਾ ਗਿਆ। ਇਸ ਮੌਕੇ ਆਲ ਪੰਜਾਬ ਟਰੱਕ ਯੂਨਿਟ ਦੇ ਸੂਬਾ ਪ੍ਰਧਾਨ ਅਜੈ ਸਿੰਗਲਾ ਨੇ ਮੋਦੀ ਸਰਕਾਰ ਵੱਲੋਂ ਡਰਾਈਵਰਾਂ ‘ਤੇ…
-
26 ਜਨਵਰੀ ਨੂੰ ਕਿਸਾਨੀ ਮੰਗਾਂ ਲਈ ਜਿਲੇ ਭਰ ‘ਚ ਕੀਤਾ ਜਾਵੇਗਾ ਸਾਂਝਾ ਟਰੈਕਟਰ ਮਾਰਚ

ਰਾਏਕੋਟ::::::::::::::::::::::ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਗੁਰੂਦੁਆਰਾ ਟਾਹਲੀ ਸਾਹਿਬ ਵਿਖੇ ਜਿਲਾ ਲੁਧਿਆਣਾ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ…
-
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਵੱਡਾ ਐਕਸ਼ਨ :ਐੱਸ ਐਸ ਪੀ ਡਾਕਟਰ ਆਖਿਲ ਚੋਧਰੀ

ਨਵਾਂਸ਼ਹਿਰ ::::::::::::::::::: ਜਿਲ੍ਹਾਂ ਸ਼ਹੀਦ ਭਗਤ ਸਿੰਘ ਪੁਲਿਸ ਵੱਲੋਂ ਗੈਗਸਟਰਾਂ ਨਸ਼ਾ ਤਸਕਰਾਂ ਤੇ ਗੈਰ ਸਮਾਜਿਕ ਅਨਸਰਾਂ ਖਿਲਾਫ ਕੀਤਾ ਵੱਡਾ ਐਕਸ਼ਨ ਪਿਛਲੇਂ 5 ਦਿਨਾਂ ਦੌਰਾਨ 3 ਗੈਗਸਟਰਾਂ ਸਮੇਤ 15 ਨਸ਼ਾ ਤਸੱਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 03 ਪਿਸਟਲ, ਅਫੀਮ-01 ਕਿਲੋਗ੍ਰਾਮ 200 ਗ੍ਰਾਮ, ਡੋਡੇ ਚੂਰਾ ਪੋਸਤ-10 ਕਿਲੋਗ੍ਰਾਮ, ਹੈਰੋਇਨ 61 ਗ੍ਰਾਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ…
-
ਸੂਬੇ ਦੀ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਵੇ ਸਰਕਾਰ-ਗਰਚਾ

ਸੰਗਰੂਰ:::::::::::::::- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ ਅੰਦਰ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਸੂਬੇ ਦੇ ਵਿੱਚ ਅਪਰਾਧੀਆਂ ਦੇ ਹੌਂਸਲੇ ਇਸ ਕਦਰ ਵੱਧ ਚੁੱਕੇ ਹਨ ਕਿ ਉਨਾਂ ਵੱਲੋਂ ਬਿਨਾਂ ਕਿਸੇ ਡਰ ਦੇ ਲੋਕਾਂ ਨੂੰ ਫਿਰੋਤੀਆਂ ਲਈ ਧਮਕੀਆਂ ਦਿੱਤੀਆਂ ਜਾਣੀਆਂ ਆਮ ਗੱਲ ਬਣ ਗਈ…
