-
ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

ਲੁਧਿਆਣਾ:::::::::::::::::: – ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ…
-
ਕਿੰਨਰ ਸਮਾਜ ਲਈ ਜਾਗਰੂਕਤਾ ਕੈਂਪ ਦਾ ਆਯੋਜਨ 09 ਜਨਵਰੀ ਨੂੰ

ਲੁਧਿਆਣਾ:::::::::::::::::- ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾ ਅਨੁਸਾਰ ਕਿੰਨਰ (ਟਰਾਂਸਜੈਂਡਰ) ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਲਈ ਰੋੋਜ਼ਗਾਰ ਸਹਾਇਤਾ ਦੇ ਤੌੌਰ ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵੱਲੋੋਂ 09 ਜਨਵਰੀ (ਮੰਗਲਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਸੰਗੀਤ ਸਿਨੇਮਾ, ਪ੍ਰਤਾਪ ਚੌੌਂਕ, ਲੁਧਿਆਣਾ ਵਿਖੇ ਜਾਗਰੁਕਤਾ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ…
-
ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ::::::::::::: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵੱਜੋਂ ਤਾਇਨਾਤ ਵਿਸ਼ਾਲ ਸ਼ਰਮਾਂ ਵਾਸੀ ਅੰਮ੍ਰਿਤਸਰ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ. ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫ਼ੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ…
-
ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ : ਡਿਪਟੀ ਕਮਿਸ਼ਨਰ

ਸੰਗਰੂਰ:::::::::::::: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜੀਹੀ ਅਧਾਰ ਉਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕੱਲ੍ਹ ਮਿਤੀ 6 ਜਨਵਰੀ, 2024 (ਦਿਨ ਸ਼ਨੀਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ…
-
ਅਜਿਹੀਆਂ ਸੰਸਥਾਵਾਂ ਦਾ ਸਮਾਜ ਨੂੰ ਵੱਡਾ ਯੋਗਦਾਨ: ਡਿਪਟੀ ਕਮਿਸ਼ਨਰ

ਸੰਗਰੂਰ::::::::::::::::::::::: – ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਰਜਿ:) ਭਾਰਤ ਵੱਲੋਂ ਸਾਲ 2024 ਨਵੇਂ ਸਾਲ ਦਾ ਕੈਲੰਡਰ ਤਿਆਰ ਕੀਤਾ ਗਿਆ ਜਿਸ ਨੂੰ ਸ਼੍ਰੀ ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਆਪਣੇ ਕਰ ਕਮਲਾ ਨਾਲ ਰਿਲੀਜ਼ ਕੀਤਾ ਗਿਆ ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਬਾਬਾ ਸਾਹਿਬ ਡਾ ਭੀਮ ਰਾਓ…
-
ਪਾਇਲ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਾਇਲ::::::::::::::::::::::ਅੱਜ ਪਾਇਲ ਦੀ ਸਮੂਹ ਸੰਗਤਾਂ ਵਲੋਂ ਸਰਬੰਸ ਦਾਨੀ , ਸਾਹਿਬ -ਏ ਕਮਾਲ , ਨੀਲੇ ਦੇ ਅਸਵਾਰ , ਕਲਗੀਆ ਵਾਲੇ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਕਲਗੀਧਰ ਸਾਹਿਬ ਪਾਇਲ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਵੱਡਮੁੱਲੇ ਸਹਿਯੋਗ ਨਾਲ ਬੜੀ ਹੀ ਧੂਮ-ਧੂਮ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌੇਕੇ ‘ਤੇ…
-
ਡੇਅਰੀ ਵਿਕਾਸ ਵਿਭਾਗ ਵਲੋਂ ਬਲਾਕ ਪੱਧਰੀ ਸੈਮੀਨਾਰ ਆਯੋਜਿਤ

ਲੁਧਿਆਣਾ::::::::::::::::::: – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਲੁਧਿਆਣਾ-2 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ। ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਦੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਿਵੇਕ ਸੱਥ, ਗਹਿਲੇਵਾਲ…
-
ਵਿਜੀਲੈਂਸ ਵੱਲੋਂ ਗਿਰਫ਼ਤਾਰ ਜਸਪਾਲ ਸਿੰਘ ਵਸੀਕਾ ਨਵੀਸ ਨਹੀ ਅਸਟਾਮ ਫਰੋਸ਼ ਆ।

ਲੁਧਿਆਣਾ—– ਵਸੀਕਾ ਨਵੀਸ ਐਸੋਸੀਏਸ਼ਨ ਦੀ ਰਜਿ,ਦੀ ਇੱਕ ਹੰਗਾਮੀ ਮੀਟਿੰਗ ਲੁਧਿਆਣਾ ਵਿਖੇ ਪ੍ਰਧਾਨ ਦਵਿੰਦਰ ਸਿੰਘ ਜੱਸਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ, ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੀ ਸ਼ਲਾਘਾ ਕੀਤੀ ਗਈ। ਰਿਸ਼ਵਤ ਦੇ ਕੇਸ ਵਿੱਚ ਪਿਛਲੇ ਦਿਨੀਂ ਜਸਪਾਲ ਸਿੰਘ ਨਾਮ ਦੇ ਵਿਅਕਤੀ ਨੂੰ ਦਸ ਹਜ਼ਾਰ ਦੀ ਰਿਸ਼ਵਤ ਮੰਗਣ ਦੇ…
-
ਰਮਨਦੀਪ ਕੌਰ ਨੇ ਸਾਬਤ ਕੀਤਾ ਕਿ ਇਹ ਕਲਯੁੱਗ ਨਹੀਂ ਕਲਮ ਯੁੱਗ ਹੈ: ਕਾਂਗੜਾ

ਸੰਗਰੂਰ:::::::::::::::::::: – ਪਿਛਲੇ ਦਿਨੀਂ ਪੀ ਸੀ ਐਸ ਜੁਡੀਸ਼ਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀਂ ਸ਼ੇਰਪੁਰ ਦਾ ਮਾਣ ਰਮਨਦੀਪ ਕੌਰ ਪੁੱਤਰੀ ਸ੍ਰ ਨਾਹਰ ਸਿੰਘ ਦੇ ਘਰ ਮੈਡਮ ਪੂਨਮ ਕਾਂਗੜਾ ਮੁੱਖ ਸਰਪ੍ਰਸਤ ਭਾਰਤੀਯ ਅੰਬੇਡਕਰ ਮਿਸ਼ਨ (ਰਜਿ:) ਭਾਰਤ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਆਪਣੀ ਟੀਮ ਸਮੇਤ ਪਹੁੰਚੇ ਜਿਨ੍ਹਾਂ ਵੱਲੋਂ ਜੱਜ ਬਣੀਂ ਕੁੜੀ ਰਮਨਦੀਪ ਕੌਰ ਦਾ ਵਿਸ਼ੇਸ਼…
-
ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈਕ ਸੌਂਪੇ

ਸੁਨਾਮ ਊਧਮ ਸਿੰਘ ਵਾਲਾ:::::::::::::::::: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਸੁਨਾਮ ਹਲਕੇ ਦੇ ਪਿੰਡ ਮਰਦਖੇੜਾ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੁਲ 10 ਲੱਖ ਰੁਪਏ ਵਿੱਤੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ…
