ਆਪ ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਤੋਂ ਬਾਅਦ, ਕੇਜਰੀਵਾਲ ਨੂੰ ਹੁਣ ਸਿਆਸਤ ਛੱਡ ਕੇ ਘਰ ਬੈਠ ਜਾਣਾ ਚਾਹੀਦਾ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ, (ਜਸਟਿਸ ਨਿਊਜ਼ ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ Read More