ਤੇਲ ਮਾਰਕਿਟਿੰਗ ਕੰਪਨੀਆਂ ਨੇ ਚੰਡੀਗੜ੍ਹ ਵਿੱਚ ਈਂਧਣ ਅਤੇ ਐੱਲਪੀਜੀ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ*ਮੋਟਰ ਸਪਿਰਿਟ, ਹਾਈ-ਸਪੀਡ ਡੀਜ਼ਲ ਅਤੇ ਘਰੇਲੂ ਐੱਲਪੀਜੀ ਦੀ ਵਿਕਰੀ ਆਮ ਬਣੀ ਹੋਈ : ਸ਼੍ਰੀ

April 21, 2026 Balvir Singh 0

ਚੰਡੀਗੜ੍ਹ (ਜਸਟਿਸ ਨਿਊਜ਼  ) ਈਂਧਣ ਉਪਲਬਧਤਾ ਨੂੰ ਲੈ ਕੇ ਚਿੰਤਾਵਾਂ ਦਰਮਿਆਨ, ਆਈਓਸੀਐੱਲ ਪੰਜਾਬ ਰਾਜ ਦਫ਼ਤਰ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਰਾਜ ਪ੍ਰਮੁੱਖ ਸ਼੍ਰੀ ਆਸ਼ੂਤੋਸ਼ ਗੁਪਤਾ, ਜੋ Read More

ਈ-ਸਿਗਰੇਟ, ਵੇਪਸ ਜਾਂ ਹੋਰ ਹਾਨੀਕਾਰਕ ਰਸਾਇਣ ਉਪਕਰਨਾਂ ਨੂੰ ਸਟੋਰ ਕਰਨ, ਵੇਚਣ, ਪ੍ਰਚਾਰਿਤ, ਵਰਤੋਂ ਉਪਰ ਪਾਬੰਦੀ

April 21, 2026 Balvir Singh 0

ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ  ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ Read More

ਹਰਿਆਣਾ ਖ਼ਬਰਾਂ

April 21, 2026 Balvir Singh 0

ਜਪਾਨੀ ਕੰਪਨੀਆਂ ਦਾ ਨਿਵੇਸ਼ ਨੂੰ ਲੈ ਕੇ ਸੂਬੇ ਵਿੱਚ ਵਧਿਆ ਭਰੋਸਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਡਾਈਕਿਨ ਏਅਰ ਕੰਡੀਸ਼ਨਰ ਕੰਪਨੀ ਕਰੇਗੀ 1000 ਕਰੋੜ ਦਾ ਨਿਵੇਸ਼ ਚੰਡੀਗੜ੍ਹ ( ਜਸਟਿਸ ਨਿਊਜ਼ ਸਰਵਿਸ  )   ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਦੀ ਉਦਯੋਗ ਹਿਤੇਸ਼ੀ Read More

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

April 21, 2026 Balvir Singh 0

ਚੰਡੀਗੜ੍ਹ, (ਜਸਟਿਸ ਨਿਊਜ਼) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ Read More

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

April 21, 2026 Balvir Singh 0

ਲੁਧਿਆਣਾ,   ( ਜਸਟਿਸ ਨਿਊਜ਼) ਵਿਧਾਨ ਸਭਾ ਹਲਕਾ ਦੱਖਣੀ ਲੁਧਿਆਣਾ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਵਾਰਡ ਨੰਬਰ 43, ਨੇੜੇ ਅਪੋਲੋ ਹਸਪਤਾਲ ਵਿਖੇ ਆਰ.ਐਮ.ਸੀ. Read More

ਲੁਧਿਆਣਾ ਵਿੱਚ 6 ਨਗਰ ਕੌਂਸਲਾਂ ਦੀਆਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਲਈ ਡਾਈਸ ਸਾਫਟਵੇਅਰ ਟ੍ਰੇਨਿੰਗ ਵਰਕਸ਼ਾਪ ਆਯੋਜਿਤ

April 21, 2026 Balvir Singh 0

ਲੁਧਿਆਣਾ, :(ਜਸਟਿਸ ਨਿਊਜ਼ ਖੰਨਾ, ਸਮਰਾਲਾ, ਪਾਇਲ, ਦੋਰਾਹਾ, ਰਾਏਕੋਟ, ਜਗਰਾਉਂ ਅਤੇ ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 8 ਸਮੇਤ ਛੇ ਨਗਰ ਕੌਂਸਲਾਂ ਦੀਆਂ ਆਉਣ ਵਾਲੀਆਂ ਚੋਣਾਂ Read More

ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਵਾਰ –  ਆੜ੍ਹਤੀ ਦੀ ਦੁਕਾਨ ਉਪਰ ਗੋਲੀਆਂ ਚਲਾਉਣ ਵਾਲੇ ਫੜੇ

April 21, 2026 Balvir Singh 0

ਖੰਨਾ / ਲੁਧਿਆਣਾ (ਜਸਟਿਸ ਨਿਊਜ਼) ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਖੰਨਾ ਪੁਲਿਸ ਨੇ Read More

ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੱਕਸ ਲਈ ਫੂਡ ਸੇਫਟੀ ਸਬੰਧੀ ਵਰਕਸ਼ਾਪ ਆਯੋਜਿਤ

April 20, 2026 Balvir Singh 0

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਰਾਘਵ/ ਖੁਸ਼ਹਾਲ)- ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ Read More

ਅਮਰੀਕਾ ਬਨਾਮ ਭਾਰਤ ਵਿੱਚ ਬੰਦੂਕ ਹਿੰਸਾ – ਬੰਦੂਕ ਕਾਨੂੰਨਾਂ ਅਤੇ ਘਟਨਾਵਾਂ ਦੀ ਤੁਲਨਾ – ਕਾਨੂੰਨ, ਸੱਭਿਆਚਾਰ, ਇਤਿਹਾਸ, ਸਮਾਜਿਕ ਢਾਂਚੇ ਅਤੇ ਰਾਜਨੀਤਿਕ ਅਰਥਵਿਵਸਥਾ ਦਾ ਸੁਮੇਲ – ਇੱਕ ਵਿਆਪਕ ਵਿਸ਼ਵਵਿਆਪੀ ਵਿਸ਼ਲੇਸ਼ਣ

April 20, 2026 Balvir Singh 0

ਘਰੇਲੂ ਹਿੰਸਾ ਅਤੇ ਬੰਦੂਕਾਂ ਇੱਕ ਘਾਤਕ ਸੁਮੇਲ ਹਨ – ਪਰਿਵਾਰਕ ਟਕਰਾਅ, ਮਾਨਸਿਕ ਤਣਾਅ ਅਤੇ ਬੰਦੂਕਾਂ ਤੱਕ ਪਹੁੰਚ ਦਾ ਸੁਮੇਲ ਇੱਕ ਵੱਡੀ ਦੁਖਾਂਤ ਦਾ ਕਾਰਨ ਬਣ Read More

100 ਦਿਨਾਂ ਟੀਬੀ ਮੁਹਿੰਮ ਹੇਠ ਐਕਟਿਵ ਕੇਸ ਫਾਈਂਡਿੰਗ ਕੈਂਪਾਂ ਰਾਹੀਂ ਟੀਬੀ ਮੁਕਤੀ ਵੱਲ ਮਜ਼ਬੂਤ ਕਦਮ – ਸਿਵਲ ਸਰਜਨ 

April 20, 2026 Balvir Singh 0

  ਲੁਧਿਆਣਾ ( ਵਿਜੇ ਭਾਂਬਰੀ )– ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੀ 100 ਦਿਨਾਂ ਟੀਬੀ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਵੱਲੋਂ ਐਕਟਿਵ ਕੇਸ ਫਾਈਂਡਿੰਗ ਕੈਂਪ ਲਗਾਤਾਰ Read More

1 2 3 730
HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vapeshop discount code vapewholesale affiliate link geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin