ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਸਮਾਜਿਕ-ਆਰਥਿਕ ਉੱਨਤੀ ਲਈ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਦੇਣ ਦੀ ਕੀਤੀ ਅਪੀਲ
ਲੁਧਿਆਣਾ ( ਜਸਟਿਸ ਨਿਊਜ਼) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਨੇ ਵੀਰਵਾਰ ਨੂੰ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਭਲਾਈ ਯੋਜਨਾਵਾਂ ਤਹਿਤ ਕਮਜ਼ੋਰ Read More