ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਤਹਿਤ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਦਿੱਤਾ ਲਿੰਗ ਸਮਾਨਤਾ ਦਾ ਸੰਦੇਸ਼
ਲੁਧਿਆਣਾ :(ਜਸਟਿਸ ਨਿਊਜ਼) ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਦੇ ਆਡੀਟੋਰੀਅਮ ਵਿੱਚ ਵੀਰਵਾਰ ਨੂੰ Read More