ਮੁਲਾਜ਼ਮਾਂ ਨੇ ਪੋਸਟਰ ਮੁਹਿੰਮ ਰਾਹੀਂ ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਉਭਾਰਿਆ

May 28, 2024 Balvir Singh 0

ਸਮਾਣਾ,::::::::::::::::::::::::::::: ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ। ਲੋਕ ਸਭਾ ਚੋਣਾਂ ਮੌਕਾ ਮੁਲਾਜ਼ਮ Read More

ਅਖਾੜਾ ਗੈਸ ਫੈਕਟਰੀ ਪੱਕੇ ਤੌਰ ਤੇ ਬੰਦ ਕਰਾਉਣ ਤੱਕ ਮੋਰਚਾ ਰਹੇਗਾ ਜ਼ਾਰੀ 

May 28, 2024 Balvir Singh 0

ਜਗਰਾਉਂ,::::::::::::::::::: 29ਵੇਂ ਦਿਨ ‘ਚ ਦਾਖਲ ਹੋਏ ਦਿਨ-ਰਾਤ ਦੇ ਅਖਾੜਾ ਪਿੰਡ ਦੇ ਸੰਘਰਸ਼ ਮੋਰਚੇ ਵੱਲੋਂ ਅੱਜ ਇਲਾਕੇ ਦੇ ਦਸ ਪਿੰਡਾਂ ਚ ਵਿਸ਼ਾਲ ਲੰਮਾ ਕਾਫ਼ਲਾ ਮਾਰਚ ਕਰਕੇ Read More

ਆਪ ਦੀ ਆਮ ਆਦਮੀ ਨੂੰ ਰਾਹਤ ਪਹੁੰਚਾਉਣ ਦੀ ਸੋਚ ਨੂੰ ਲੋਕ ਪ੍ਰਵਾਨਗੀ ਦੇਣਗੇ – ਡਾ ਰਾਜ

May 28, 2024 Balvir Singh 0

  ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) ਗਰਮੀ ਦਾ ਪ੍ਰਕੋਪ ਜਿੰਨਾ ਵੱਧ ਰਿਹਾ ਹੈ, ਉੰਨਾ ਹੀ ਨੇਤਾਵਾਂ ਦਾ ਆਪਣੇ ਹਲਕਿਆਂ ਚ ਬੈਠਕਾਂ’ ਤੇ ਚੋਣ ਪ੍ਰਚਾਰ ਦਾ ਜ਼ੋਰ ਵੀ ਵੱਧ ਰਿਹਾ ਹੈ | ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਲੋਕਸਭਾ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਨੇ ਆਪਣੀਆਂ ਬੈਠਕਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ ਆਜ਼ਾਦੀ ਤੋਂ ਹੁਣ ਤੱਕ ਨਹੀਂ ਕੀਤਾ ਉਹ ਆਮ ਆਦਮੀ ਪਾਰਟੀ ਨੇ ਪਿਛਲੇ 2  ਸਾਲਾਂ ਵਿਚ ਕਰ ਵਿਖਾਇਆ ਹੈ | ਸਿਖਿਆ, ਸਿਹਤ, ਰੋਜ਼ਗਾਰ ਕਿਸੀ ਵੀ ਖੇਤਰ ਦੀ ਗੱਲ ਕਰੀਏ, ਆਪ ਸਰਕਾਰ ਨੇ ਆਮ ਜਨਤਾ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ. ਜਿਹੜੇ ਸਿਵਿਲ ਹਸਪਤਾਲਾਂ ਚ ਪਹਿਲਾਂ ਲੋਕ ਸਹੂਲਤਾਂ ਤੋਂ ਸੱਖਣੇ ਸਨ, ਹੁਣ ਓਥੇ ਹਰ ਤਰ੍ਹਾਂ ਦੇ ਟੈਸਟ, ਸਕੈਨਿੰਗ, ਦਵਾਈਆਂ ਉਪਲਬਧ ਹਨ | ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਦਾ ਵੀ ਆਮ ਜਨਤਾ ਨੂੰ ਬਹੁਤ ਫਾਇਦਾ ਪਹੁੰਚਿਆ ਹੈ | ਸਕੂਲਾਂ ਵਿਚ ਸਿਖਿਆ ਦਾ ਪੱਧਰ ਚੁੱਕਿਆ, 43000 ਸਰਕਾਰੀ ਨੌਕਰੀਆਂ ਦਿੱਤੀਆਂ | ਡਾ ਰਾਜ ਨੇ ਯਕੀਨ ਜ਼ਾਹਿਰ ਕੀਤਾ ਕਿ ਇਹਨਾਂ ਸਭ ਕੰਮਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਪੰਜਾਬੀ ਜ਼ਰੂਰ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਵਿਚ ਵੀ ਆਪਣਾ ਸਮਰਥਨ ਦੇਣਗੇ | ਉਹਨਾਂ ਨੇ ਆਪਣੇ ਹਲਕੇ ਦੇ ਵਿਕਾਸ ਅਤੇ ਆਪਣੇ ਹਲਕਾ ਵਾਸੀਆਂ ਦੀ ਬਿਹਤਰੀ ਲਈ ਹਰ ਕਦਮ ਚੁੱਕਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਹ ਆਪਣੇ ਵਲੋਂ ਕਿਸੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦੇਣਗੇ |  ਇਸ ਮੌਕੇ ‘ਤੇ ਹਲਕਾ ਵਾਸੀਆਂ ਨੇ ਵੀ ਡਾ ਰਾਜ ਵਿਚ ਆਪਣਾ ਵਿਸ਼ਵਾਸ ਜਤਾਉਂਦਿਆਂ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕਰਾਰ ਕੀਤਾ |  

ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਡਾਕ ਘਰ ਵਿੱਚ ਵੋਟਰ ਜਾਗਰੂਕਤਾ

May 28, 2024 Balvir Singh 0

ਮੋਗਾ ( Manpreet singh) ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ  ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ Read More

ਬਾਬਾ ਸਾਹਿਬ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਸਭ ਤੋਂ ਵੱਡਾ ਖਤਰਾ ਭਾਰਤੀ ਜਨਤਾ ਪਾਰਟੀ ਤੋਂ ਹੈ : ਭੀਮ ਰਾਓੁ ਯਸ਼ਵੰਤ ਅੰਬੇਦਕਰ 

May 28, 2024 Balvir Singh 0

ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਪੋਤਰੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਗਲੋਬਲ ਰਿਪਬਲਿਕਨ Read More

ਖਰਚਾ ਅਬਜ਼ਰਵਰ ਨੇ ਲੁਧਿਆਣਾ ਪੂਰਬੀ ਅਤੇ ਦੱਖਣੀ ਹਲਕੇ ‘ਚ ਐਸ.ਐਸ.ਟੀ. ਨਾਕਿਆਂ ਦਾ ਕੀਤਾ ਨਿਰੀਖਣ

May 28, 2024 Balvir Singh 0

ਲੁਧਿਆਣਾ, (Justice News) – ਲੁਧਿਆਣਾ ਸੰਸਦੀ ਹਲਕੇ ਦੇ ਖਰਚਾ ਨਿਗਰਾਨ ਪੰਕਜ ਕੁਮਾਰ ਨੇ ਮੰਗਲਵਾਰ ਨੂੰ ਲੁਧਿਆਣਾ ਪੂਰਬੀ ਅਤੇ ਦੱਖਣੀ ਵਿਧਾਨ ਸਭਾ ਹਲਕਿਆਂ ਵਿੱਚ ਸਟੈਟਿਕ ਸਰਵੇਲੈਂਸ Read More

Haryana News

May 27, 2024 Balvir Singh 0

ਪਵਿੱਤਰ ਚਾਰ ਧਾਮ ਯਾਤਰਾ ‘ਤੇ ਆਉਣ ਵਾਲੇ ਤੀਰਥਯਾਤਰੀਆਂ ਦੇ ਸਿਹਤ ਦੀ ਦੇਖਭਾਲ ਲਈ ਬਣਾਇਆ ਈ-ਸਿਹਤ ਧਾਮ ਐਪ ਚੰਡੀਗੜ੍ਹ, 27 ਮਈ – ਉਤਰਾਖੰਡ ਸਰਕਾਰ ਨੇ ਪਵਿੱਤਰ ਚਾਰ ਧਾਮ ਯਾਤਰਾ ‘ਤੇ ਆਉਣ ਵਾਲੇ ਤੀਰਥਯਾਤਰੀਆਂ ਦੇ ਸਿਹਤ ਦੀ ਦੇਖਭਾਲ ਅਤੇ ਨਿਗਰਾਨੀ ਪ੍ਰਣਾਲੀਆਂ ਵਿਚ ਸੁਧਾਰ ਲਈ ਈ-ਸਿਹਤ Read More

ਕਦੋਂ ਮਿਲੇਗੀ ਨਿਜ਼ਾਤ ਅੱਤ ਦੀ ਗਰਮੀ ਤੋਂ ਪ੍ਰਬੰਧਕੀ ਬਲਾਕ ਨੂੰ 

May 27, 2024 Balvir Singh 0

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ) ਕੌਮੀ ਪੱਧਰ ਤੇ ਨੈਕ ਦੇ ਵਿੱਚ ਚੰਗਾ ਰੈਂਕ ਤੇ ਵਿਸ਼ਵ ਪੱਧਰ ਤੇ ਵੀ ਬੇਹਤਰ ਤੇ ਮਿਸਾਲੀ ਕਾਰਜਸ਼ੈਲੀ ਦਾ ਪ੍ਰਦਰਸ਼ਨ ਕਰਨ Read More

ਸਾਬਕਾ ਡਾਇਰੈਕਟਰ  ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ l

May 27, 2024 Balvir Singh 0

ਪਾਇਲ,  ( ਨਰਿੰਦਰ ਸਿੰਘ  )- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੀਆਰਟੀਸੀ ਪੰਜਾਬ ਦੇ ਸਾਬਕਾ ਡਾਇਰੈਕਟਰ ਮਨਜੀਤ ਸਿੰਘ ਮੀਤਾ ਪਾਇਲ ਨੇ ਕਾਂਗਰਸ Read More

ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਤੋਂ ਘਰ ਘਰ ਜਾ ਕੇ ਵੋਟ ਪੁਆਉਣ ਦੀ ਪ੍ਰਕਿਰਿਆ ਸ਼ੁਰੂ

May 27, 2024 Balvir Singh 0

ਮੋਗਾ,  (Manjeet singh) – ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪੋਲ ਫ਼ੀਸਦ ਨੂੰ ਵਧਾਉਣ ਲਈ ਇਸ ਵਾਰ ਭਾਰਤੀ ਚੋਣ ਕਮਿਸ਼ਨ ਵਲੋਂ ਬਹੁਤ ਹੀ ਵਧੀਆ ਉਪਰਾਲੇ ਕੀਤੇ Read More

1 139 140 141 142 143 289