ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 12 ਮਈ ਤੱਕ ਦੇਣ ਆਨਲਾਈਨ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਦੀਪ ਸਿੰਘ
ਲੁਧਿਆਣਾ (ਜਸਟਿਸ ਨਿਊਜ਼ ) ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ Read More