ਪਨੂੰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਖਿਲਾਫ਼ ਕੀਤੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ—ਵਿਧਾਇਕ ਪ੍ਰਿੰਸੀਪਲ ਬੁੱਧ ਰਾਮ/ਸਿੰਗਲਾ/ਬਣਾਵਾਲੀ
ਮਾਨਸਾ :(ਡਾ.ਸੰਦੀਪ ਘੰਡ) ਪਿਛਲੇ ਦਿਨੀਂ ਗੁਰਪਤਵੰਤ ਸਿੰਘ ਪਨੂੰ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਖਿਲਾਫ਼ ਕੀਤੀ ਬਿਆਨਬਾਜ਼ੀ ਦੀ ਅਸੀਂ ਸਖ਼ਤ ਨਿਖੇਧੀ ਕਰਦੇ Read More