ਬੇਰੁਜ਼ਗਾਰ ਲਾਈਨਮੈਨਾਂ ‘ਤੇ ਡੀ ਐਸ ਪੀ ਸਿੰਗਲਾ ਵਲੋ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜਿਆ : ਐਡਵੋਕੇਟ ਸੂਰਜ ਸਿੰਘ-ਲਾਠੀਚਾਰਜ ਤੋਂ ਬਾਅਦ ਹੁਣ ਤੱਕ ਮੁੱਖ ਮੰਤਰੀ ਦੀ ਚੁੱਪ ਸ਼ੱਕ ਦੇ ਘੇਰੇ ਵਿੱਚ
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨਾਂ ‘ਤੇ ਡੀ.ਐੱਸ.ਪੀ. ਸੰਜੀਵ ਸਿੰਗਲਾ Read More