ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਰੰਗਾਰੰਗ ਆਗਾਜ਼

January 11, 2024 Balvir Singh 0

ਮੋਗਾ:::::::::::::::::::: ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ  ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। Read More

ਬਦਲੇ ਦੀ ਰਾਜਨੀਤੀ ਜਨਤਾ ਦੇ ਭਲੇ ਵਿੱਚ ਨਹੀਂ ਹੁੰਦੀ: ਕਾਮਰੇਡ ਸੇਖੋਂ

January 11, 2024 Balvir Singh 0

ਸੰਗਰੂਰ:::::::::::::::::::- ਲੋਕਾਂ ਨੂੰ ਸੁਖ ਸਹੂਲਤਾਂ ਚਾਹੀਦੀਆਂ ਨੇ, ਇਨਸਾਫ਼ ਚਾਹੀਦਾ ਹੈ, ਕਿਸੇ ਨੂੰ ਜੇਲ੍ਹ ’ਚ ਤੁੰਨ ਦੇਣ ਨਾਲ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲਦੀ। ਪਰ Read More

ਡੀ.ਬੀ.ਈ.ਈ. ਵਿਖੇ ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ

January 10, 2024 Balvir Singh 0

ਲੁਧਿਆਣਾ::::::::::::::::::::::::::ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿੰਨਰ ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਦੇ ਮੰਤਵ ਨਾਲ ਰੋੋਜ਼ਗਾਰ ਸਹਾਇਤਾ ਦੇ ਤੌੌਰ ‘ਤੇ ਜਿਲ੍ਹਾ ਬਿਊਰੋ ਆਫ Read More

ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਹਰਿਆਣਾ ਤੋਂ ਅਯੋਧਿਆ ਲਈ ਚਲਾਈ ਜਾਵੇਗੀ ਵਿਸ਼ੇਸ਼ ਟ੍ਰੇਨ

January 10, 2024 Balvir Singh 0

          ਮੁੱਖ ਮੰਤਰੀ ਮਨੋਹਰ ਲਾਲ ਨੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਦਸਿਆ ਕਿ ਸਦੀਆਂ ਤੋਂ ਦੇਸ਼ਵਾਸੀਆਂ ਨੂੰ ਇਸ ਦਿਨ ਦਾ ਇੰਤਜਾਰ ਸੀ ਕਿ ਅਯੋਧਿਆ ਵਿਚ ਰਾਮ Read More

2 ਫਰਵੀ ਤ 18 ਫਰਵਰੀ ਤਕ ਪ੍ਰਬੰਧਿਤ ਹੋਵੇਗਾ ਸੂਰਜਕੁੰਡ ਕ੍ਰਾਫਟ ਮੇਲਾ – 2024

January 10, 2024 Balvir Singh 0

ਚੰਡੀਗੜ੍ਹ::::::::::::::::::: – ਸੂਰਜਕੁੰਡ ਕ੍ਰਾਫਟ ਮੇਲਾ, ਫਰੀਦਾਬਾਦ ਦਾ ਇਸ ਵਾਰ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਕਰਣਗੇ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ਪਹੁੰਚ Read More

ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਮੁਸਲਿਮ ਭਾਈਚਾਰੇ ਦੇ ਨੌਜਵਾਨ ਭਾਜਪਾ ਵਿੱਚ ਸ਼ਾਮਿਲ 

January 10, 2024 Balvir Singh 0

ਸੰਗਰੂਰ::::::::::::::::::::::::::::::::::::::::: ਭਾਰਤੀਯ ਜਨਤਾ ਪਾਰਟੀ ਪ੍ਰਦੇਸ਼ ਵਪਾਰ ਸੈੱਲ ਦੇ ਕਨਵੀਨਰ ਸਰਜੀਨ ਜਿੰਦਲ ਅਤੇ ਪ੍ਰਦੇਸ਼ ਭਾਜਪਾ ਮਨੀਓਰਿਟੀ ਮੋਰਚਾ ਦੇ ਵਾਇਸ ਪ੍ਰਧਾਨ ਜਾਹਿਦ ਪੀਰ ਦੀ ਰਹਿਨੁਮਾਈ ਵਿੱਚ ਮੋਦੀ Read More

ਪਈ ਆ?  

January 10, 2024 Balvir Singh 0

ਮੈਂਨੂੰ ਕਦੇ ਦੋਸਤਾਂ ਦੀ ਕਮੀ ਨਹੀਂ ਰਹੀ। ਹਰਕਿਸਮ ਦਾ ਗਰੁਪ ਮੈਨੂੰ ਅਪਣਾ ਲੈਂਦਾ ਹੈ । ਖਾਸਕਰਕੇ ਮਿੱਤਰਤਾ ਦਾ ਮੁੱਲ ਸਮਝਣ ਵਾਲੇ । ਕਦੇਕਦੇ ਲੱਗਦਾ ਮੈਂ ਪਾਣੀ ਹਾਂ , ਹਰ ਸ਼ੈਅ ਚ ਰਲਜਾਂਦਾਂ ਹਾਂ ਤੇ ਲੋੜ ਪੈਣ ਤੇ ਪੂਰਾ ਸੂਰਾ ਬੇਦਾਗਨਿਕਲ ਵੀ ਆਉਂਦਾ ਹਾਂ । ਇਸੇ ਤਰਾਂ ਦਾ ਇਕਗਰੁਪ ਖੇਤੀ ਵਰਸਿਟੀ ਵਿਚ ਸੀ । ਦੋ ਮੁੰਡੇ ਗੰਗਾਨਗਰ ਦੇ., ਇਕ ਬਟਾਲੇ ਦਾ,ਇਕ ਬੰਗੇ ਤੋਂ ਇਕਲੁਧਿਆਣੇ ਸ਼ਹਿਰ ਦਾ । ਸਾਰੇ ਐਗਰੀਕਲਚਰਕਾਲਜ ਦੇ । ਮੈਂ ਕੱਲਾ ਇੰਜਨੀਰਿੰਗ ਕਾਲਜ ਦਾ ।ਪਿਆਰ ਸਾਡਾ ਇਕ ਦੂਜੇ ਦੇ ਸਾਹਾਂ ਵਿਚ ਵੱਸਦਾਸੀ । ਸਾਰੇ ਸਰਦੇ ਪੁੱਜਦੇ ਜੱਟਾਂ ਦੇ ਮੁੰਡੇ ਤੇ ਸਾਰੇਗੁਣ ਵੀ ਉਹੀ । ਜਿਹਨੇ ਪਿੰਡ ਜਾਣਾ ਦੇਸੀ ਦੀਕੈਨੀ ਲੈ ਆਉਣੀ। ਕਈ ਦਿਨ ਮੌਜ ਲੱਗਣੀ ।ਉਹਨਾਂ ਦਿਨਾਂ ਦੀ ਕੀਮਤ ਸੋਨੇ ਤੋਂ ਵਧ ਸੀ । ਇਕਦਿਨ ਸ਼ਹਿਰ ਵਾਲੇ ਮੁੰਡੇ ਦਾ ਵਿਆਹ ਆ ਗਿਆ। ਗੰਗਾ ਨਗਰ ਵਾਲੇ ਕਿਸੇ ਫੌਜੀ ਨੂੰ ਜਾਣਦੇ ਸਨ। ਉਹਨਾਂ ਨੇ XXX ਦੀ ਪੇਟੀ ਹੋਸਟਲ ਲ਼ੈਆਂਦੀ। ਹੁਣ ਮਸਲਾ ਇਹ ਸੀ ਕਿ ਹੋਸਟਲ ਵਿਚਛਾਪਾ ਪੈ ਸਕਦਾ, ਦੂਜੀ ਗੱਲ ਸਾਹਮਣੇ ਦੇਖ ਕਿਵਿਆਹ ਤਕ ਕਿਸੇ ਤੋਂ ਵੀ ਰਹਿ ਨਹੀਂ ਸੀ ਹੋਣਾ ।ਵਿਆਹ ਵਾਲੇ ਦੇ ਘਰਦੇ ਪੂੲਨ ਧਾਰਮਿਕ ਸਨ।ਉਹਨਾਂ ਨੂੰ ਤਾਂ ਇਹੀ ਪਤਾ ਸੀ ਕਿ ਕਾਲਜ ਦੇਟੀਚਰ  ਕਦੇ ਕਦੇ ਰਾਤ ਨੂੰ ਵੀ ਵਾਧੂ ਕਲਾਸਾਂ ਲਗਾਲੈਂਦੇ ਹਨ । ਇਹ ਇਕ ਕਾਮਯਾਬ ਸਕੀਮ ਸੀ ।ਬਹੁਤ ਸੋਚਣ ਬਾਅਦ ਇਹ ਫੈਸਲਾ ਹੋਇਆ ਕਿਸਭ ਤੋਂ ਸੁਰਖਿਅਤ ਥਾਂ ਜਨਮੇਜੇ ਦਾ ਘਰ ਹੈ ।ਆਪ ਇਹਨੇ ਪੀਣੀ ਨਹੀਂ, ਕਿਸੇ ਨੇ ਇਹਤੋਂਮੰਗਣੀ ਨਹੀਂ । ਲਓ ਜੀ ਮੇਰਾ ਇਕ ਸਟੋਰ ਸੀਜਿਸ ਨੂੰ ਮੈਂ ਫੋਟੋ ਲੈਬ ਬਣਾਇਆ ਸੀ। ਕਈ ਤਰ੍ਹਾਂਦੋ ਘੋਲ ਬਣੇ ਹੋਏ ਸਨ ਜੋ ਮੁਸ਼ਕ ਛੱਡਦੇ ਸਨ , ਇਸ ਕਰਕੇ ਉਸ ਸਟੋਰ ਚ ਕੋਈ ਝਾੜੂ ਵੀ ਨਹੀਂ ਸੀਮਾਰਦਾ । ਸੋ ਸਭ ਨੇ ਡੱਬਾਂ ਚ ਦੇਕੇ ਮਾਲ ਸਟੋਰਤੱਕ ਲੈ ਆਂਦਾ । ਖਾਲੀ ਪੇਟੀ ਮੈ ਚੱਕਲਿਆਇਆ । ਪੇਟੀ ਅਸੀਂ ਇਕ ਸ਼ੈਲਫ ਦੇ ਥੱਲੇਬਿਰਾਜਮਾਨ ਕਰ ਦਿੱਤੀ । ਹੁਣ ਇਕ ਨਵਾਂਮਸਲਾ ਖੜ੍ਹਾ ਹੋ ਗਿਆ । ਪੰਦਰਾਂ ਦਿਨਾਂ ਚ ਮੈਂਅੱਕ ਗਿਆ ਇਹ ਸੁਣ ਸੁਣ ਕੇ । ਯਾਰਾਂ ਚੋਂਕਾਲਜ ਜਿਹਨੇ  ਵੀ ਮਿਲਣਾ , ਉਹਨੇ ਇਹੀਪੁੱਛਣਾ, ‘ਪਈ ਆ ? ‘ -ਜਨਮੇਜਾ ਸਿੰਘ ਜੌਹਲ

ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀ ਪਾਲਣ, ਸੂਰ ਪਾਲਣ, ਪੋਲਟਰੀ ਦੀ ਮੁਫ਼ਤ ਟ੍ਰੇਨਿੰਗ ਦਾ ਸ਼ਡਿਊਲ ਜਾਰੀ

January 10, 2024 Balvir Singh 0

ਮੋਗਾ::::::::::::::::::::::::::: ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ Read More

ਅਗਨੀਵੀਰ ਵਾਯੂ ਯੋਜਨਾ ਅਧੀਨ ਹਵਾਈ ਸੈਨਾ ਦੀ ਭਰਤੀ ਲਈ ਅਰਜੀਆਂ ਦੀ ਮੰਗ

January 10, 2024 Balvir Singh 0

ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਆਸਾਮੀਆਂ ਕੱਢੀਆਂ ਗਈਆਂ ਹਨ। ਇਸ ਭਰਤੀ ਮੁਹਿੰਮ Read More

No Image

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ – ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ – ਕਿਹਾ! ਯੋਗ ਵੋਟਰ ਆਪਣੀ ਵੋਟ ਬਣਾਉਣ ਲਈ ਆਉਣ ਅੱਗੇ ਲੁਧਿਆਣਾ, 10 ਜਨਵਰੀ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ ਅਤੇ ਕੈਲਪੁਰ ਦਾ ਦੌਰਾ ਕਰਦਿਆਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਸਮੂਹ ਸੁਪਰਵਾਈਜਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਨੂੰ ਹਦਾਇਤ ਕੀਤੀ ਕਿ ਯੋਗ ਵੋਟਰਾਂ ਦੀ ਵੋਟ ਬਣਾਉਣ ਵਿੱਚ ਹਰ ਸੰਭਵ ਸਹਿਯੋਗ ਕੀਤਾ ਜਾਵੇ ਅਤੇ ਵੋਟਾਂ ਬਣਾਉਣ ਦੇ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ ਵੋਟਰ ਸੂਚੀ ਦੀ ਤਿਆਰੀ ਲਈ ਰੀ-ਸ਼ੈਡਿਊਲ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਮਿਤੀ 21 ਅਕਤੂਬਰ 2023 ਤੋਂ ਸ਼ੁਰੂ ਕੀਤਾ ਗਿਆ ਸੀ, ਜ਼ੋ ਕਿ 29 ਫਰਵਰੀ 2024 ਤੱਕ ਜਾਰੀ ਰਹੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 63-ਖੰਨਾ ਲਈ ਉਪ ਮੰਡਲ ਮੈਜਿਸਟਰੇਟ (ਖੰਨਾ) ਰਿਵਾਈਜਿੰਗ ਅਥਾਰਿਟੀ ਹੋਣਗੇ ਜਦਕਿ 64-ਪਾਇਲ ਲਈ ਉਪ ਮੰਡਲ ਮੈਜਿਸਟਰੇਟ (ਪਾਇਲ), 65-ਦੋਰਾਹਾ ਲਈ ਰਿਜਨਲ ਟਰਾਂਸਪੋਰਟ ਅਥਾਰਿਟੀ, ਲੁਧਿਅਣਾ, 66-ਪੱਖੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ, 67-ਰਾਏਕੋਟ ਲਈ ਤਹਿਸੀਲਦਾਰ, ਰਾਏਕੋਟ, 68-ਜਗਰਾਓਂ ਲਈ ਉਪ ਮੰਡਲ ਮੈਜਿਸਟਰੇਟ, ਜਗਰਾਓਂ, 69-ਸਿੱਧਵਾਂ ਬੇਟ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ, 70-ਮੁੱਲਾਪੁਰ ਦਾਖਾ ਲਈ ਜ਼ਿਲਾ ਮਾਲ ਅਫਸਰ, ਲੁਧਿਆਣਾ, 71-ਲੁਧਿਆਣਾ ਸ਼ਹਿਰੀ (ਦੱਖਣੀ) ਲਈ ਸੰਯੁਕਤ ਕਮਿਸ਼ਨਰ, (ਏ) ਨਗਰ ਨਿਗਮ, ਲੁਧਿਆਣਾ, 72-ਲੁਧਿਆਣਾ ਸ਼ਹਿਰੀ (ਪੱਛਮੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪਛੱਮੀ), 73-ਲੁਧਿਆਣਾ (ਉੱਤਰੀ) ਲਈ ਸੰਯੁਕਤ ਕਮਿਸ਼ਨਰ, (ਕੇ) ਨਗਰ ਨਿਗਮ, ਲੁਧਿਆਣਾ, 74-ਲੁਧਿਆਣਾ (ਦਿਹਾਤੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪੂਰਬੀ) ਅਤੇ 75-ਸਮਰਾਲਾ ਲਈ ਤਹਿਸੀਲਦਾਰ, ਸਮਰਾਲਾ ਰਿਵਾਈਜਿੰਗ ਅਥਾਰਿਟੀ ਹਨ। ਇਸ ਮੌਕੇ ਵੱਖ-ਵੱਖ ਬੂਥਾਂ ‘ਤੇ ਸਬੰਧਤ ਪਿੰਡਾਂ ਦੇ ਪਟਵਾਰੀ/ਕਾਨੂੰਗੋ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ਜਿਨ੍ਹਾਂ ਕੋਲ ਐਸ.ਜੀ.ਪੀ.ਸੀ. ਦੀ ਵੋਟਾਂ ਬਣਾਉਣ ਲਈ ਭਰੇ ਗਏ ਫਾਰਮ/ਰਜਿਸਟਰ ਤੋਂ ਇਲਾਵਾ ਨਵੀਆਂ ਵੋਟਾਂ ਬਣਾਉਣ ਲਈ ਖਾਲੀ ਫਾਰਮ ਵੀ ਮੌਜੂਦ ਸਨ।

January 10, 2024 Balvir Singh 0

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ Read More

1 259 260 261 262 263 286