ਸਰੀਰ-ਦਾਨੀ ਅਤੇ ਜਮਹੂਰੀ ਹੱਕਾਂ ਦੀ ਲਹਿਰ ਦੇ ਜੁਝਾਰੂ ਆਗੂ ਨਾਮਦੇਵ ਭੁਟਾਲ ਨੂੂੰ ਹਜ਼ਾਰਾਂ ਲੋਕਾਂ ਨੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ
ਲਹਿਰਾਗਾਗਾ,ਜਮਹੂਰੀ ਲਹਿਰ ਦੇ ਜੁਝਾਰੂ ਆਗੂ ਨਾਮਦੇਵ ਭੁਟਾਲ ਦੇ ਸ਼ਰਧਾਂਜਲੀ ਸਮਾਗਮ ਵਿੱਚ ਜੁੜੇ ਹਜ਼ਾਰਾਂ ਲੋਕਾਂ ਨੇ ਅਜਮੇਰ ਅਕਲੀਆ ਦੇ ਸ਼ਰਧਾਂਜ਼ਲੀ ਗੀਤ ਅਤੇ ਆਪਣੇ ਮਹਿਬੂਬ ਆਗੂ ਨੂੂੰ Read More