ਇਹ ਪ੍ਰੋਗਰਾਮ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੇ ਹੁਨਰ ਨੂੰ ਵਧਾਏਗਾ ਅਤੇ ਉਨ੍ਹਾਂ ਨੂੰ ਅਤਿ-ਆਧੁਨਿਕ ਤਕਨਾਲੋਜੀਆਂ ਨਾਲ ਜੋੜੇਗਾ।
ਲੁਧਿਆਣਾ ( ਪੱਤਰ ਪ੍ਰੇਰਕ ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਡੀ.ਈ.ਸੀ.), ਲੁਧਿਆਣਾ ਨੇ ਪੰਜਾਬ ਦੇ ਊਰਜਾ ਮੰਤਰੀ, ਹਰਭਜਨ Read More