ਨਸ਼ਾ ਛੁਡਾਊ ਕੇਂਦਰ ਵਿੱਚੋਂ ਮਰੀਜ਼ਾਂ ਦੇ ਭੱਜਣ ਦਾ ਮਾਮਲਾ- ਡਿਪਟੀ ਕਮਿਸ਼ਨਰ ਵੱਲੋਂ ਤੱਥ ਖੋਜ ਕਮੇਟੀ ਦਾ ਗਠਨ,22 ਮਈ ਤੱਕ ਸ਼ਿਫਾਰਿਸ਼ਾਂ ਸਮੇਤ ਰਿਪੋਰਟ ਭੇਜਣ ਦੇ ਆਦੇਸ਼
ਮੋਗਾ, ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ) ਜ਼ਿਲ੍ਹਾ ਮੋਗਾ ਦੇ ਜਨੇਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਚੋਂ ਬੀਤੇ ਦਿਨ 31 ਮਰੀਜ਼ਾਂ ਦੇ ਭੱਜਣ ਦੇ ਮਾਮਲੇ ਵਿੱਚ Read More