ਇਜ਼ਰਾਈਲੀ ਧਾੜਵੀਆਂ ਵੱਲੋਂ ਨਮਾਜ਼ ਅਦਾ ਕਰ ਰਹੇ ਅਤੇ ਸਕੂਲਾਂ ਵਿੱਚ ਸ਼ਰਨ ਲੈਣ ਵਾਲੇ ਫ਼ਲਸਤੀਨੀ ਲੋਕਾਂ ਦੇ ਨਿਹੱਕੇ ਕਤਲਾਂ ਵਿਰੁੱਧ ਆਵਾਜ਼ ਉਠਾਓ: ਇਨਕਲਾਬੀ ਕੇਂਦਰ
ਬਰਨਾਲਾ (ਜਸਟਿਸ ਨਿਊਜ਼ ) ਮਹੀਨਿਆਂ ਤੋਂ ਵੱਧ ਸਮੇਂ ਤੋਂ ਸਾਮਰਾਜੀ ਧਾੜਵੀ ਅਮਰੀਕਾ ਦੀ ਸ਼ਹਿ ਤੇ ਇਸਰਾਇਲ ਵੱਲੋਂ ਫ਼ਲਸਤੀਨੀ ਲੋਕਾਂ ਖ਼ਿਲਾਫ਼ ਨਿਹੱਕੀ ਜ਼ੰਗ ਛੇੜੀ ਹੋਈ ਹੈ। Read More