ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ
ਲੁਧਿਆਣਾ (ਗੁਰਵਿੰਦਰ ਸਿੱਧੂ) ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਮੁਕੰਮਲ ਹੋਏ ਅਤੇ Read More