ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ

August 31, 2024 Balvir Singh 0

ਮੋਗਾ ////// ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ Read More

ਐਮ.ਬੀ.ਬੀ.ਐਸ. ਵਿੱਚ ਦਾਖਲ ਹੋਣ ਵਾਲੇ 15 ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤਾ ਜਾਏਗਾ

August 31, 2024 Balvir Singh 0

ਲੁਧਿਆਣਾ ////// ਬ੍ਰਿਜ ਮੋਹਨ ਲਾਲ ਮੁੰਜਾਲ,ਦਯਾ ਨੰਦ ਮੈਡੀਕਲ ਕਾਲਜ ਤੇ ਹਸਪਤਾਲ ਮੈਨੇਜਿੰਗ ਸੁਸਾਇਟੀ ਦੇ ਸਾਬਕਾ ਪ੍ਰਧਾਨ, ਦੂਰਦਰਸ਼ੀ ਨੇਤਾ ਅਤੇ ਪਰਉਪਕਾਰੀ, ਨੂੰ ਸਮਰਪਿਤ, ਸ਼ਤਾਬਦੀ ਜਨਮਦਿਨ ਸਮਾਰੋਹ Read More

ਚਿੰਤਾਜਨਕ ! ਇਜਾਜ਼ਤ ਨਾ ਮਿਲਣ ਦੇ ਬਾਵਜੂਦ ਦੁਕਾਨਾਂ ‘ਚ ਸਭ ਤੋਂ ਵੱਧ ਵਿਕ ਰਹੀ ਗੈਰ-ਕਾਨੂੰਨੀ ਦਵਾਈ

August 31, 2024 Balvir Singh 0

, ਜਲੰਧਰ ////// ਭਾਰਤ ਵਿੱਚ ਮਾਨਸਿਕ ਰੋਗਾਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਜ਼ਿਆਦਾਤਰ ਕਾਕਟੇਲ ਦਵਾਈਆਂ ਨੂੰ ਬਾਜ਼ਾਰ ਵਿੱਚ ਵਿਕਰੀ ਲਈ ਮਨਜ਼ੂਰੀ ਨਹੀਂ ਦਿੱਤੀ ਗਈ। Read More

ਤਾਲਮੇਲ ਕਮੇਟੀ ਵੱਲੋਂ ਬਾਇਓ ਗੈਸ ਫ਼ੈਕਟਰੀਆਂ ਪੱਕੇ ਤੌਰ ਤੇ ਬੰਦ ਕਰਾਉਣ ਲਈ ਚੱਕਾ ਜਾਮ ਕਰਨ ਦਾ ਐਲਾਨ 

August 31, 2024 Balvir Singh 0

ਲੁਧਿਆਣਾ //// ਪੰਜ ਮਹੀਨਿਆਂ ਤੋਂ ਲੁਧਿਆਣਾ ਜਿਲੇ ‘ਚ ਅਖਾੜਾ, ਭੂੰਦੜੀ, ਮੁਸ਼ਕਾਬਦ, ਘੁੰਗਰਾਲੀ ਰਾਜਪੂਤਾਂ ਤੇ ਜਲੰਧਰ ਜਿਲੇ ਚ ਭੋਗਪੁਰ , ਕੰਧੋਲਾ, ਬਿੰਜੋ ਆਦਿ ਥਾਵਾਂ ਤੇ ਉਸਾਰੀ Read More

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਹਜ਼ਾਰਾਂ ਕਿਸਾਨ ਹੋਣ ਦੇ ਸ਼ਾਮਿਲ ਕਰਵਾਉਣ ਦਾ ਫੈਸਲਾ 

August 31, 2024 Balvir Singh 0

ਬਰਨਾਲਾ // ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਡਾਕਟਰ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਬਰਨਾਲਾ ਵਿਖੇ ਹੋਈ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਚੰਡੀਗੜ੍ਹ Read More

ਭਲਕੇ ਪਹਿਲੀ ਸਤੰਬਰ ਨੂੰ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਪ੍ਰੀਖਿਆ-2024 ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ

August 31, 2024 Balvir Singh 0

ਲੁਧਿਆਣਾ  ///- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਭਲਕੇ ਪਹਿਲੀ ਸਤੰਬਰ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਪ੍ਰੀਖਿਆ-2024 ਨੂੰ ਸੁਚਾਰੂ ਢੰਗ Read More

ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

August 31, 2024 Balvir Singh 0

ਲੁਧਿਆਣਾ /- ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਤਾਜਪੁਰ Read More

1 58 59 60 61 62 288