September 12, 2026

Justice News

ਅਵਾਮ ਦੀ ਆਵਾਜ਼

Balvir Singh

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਪੰਜਾਬ ਦੀ ਸੱਭ ਤੋਂ ਮਿਸਾਲੀ ਸਮਾਜ ਸੇਵੀ ਸੰਸਥਾ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਰਜਿ. ਸੁਲਤਾਨਵਿੰਡ...

 ਸੰਗਰੂਰ ::::::::::::::::::::::: ਲੋਕ ਸਭਾ ਚੋਣਾਂ ਵਿਚ ਇਸ ਵਾਰ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸਵੀਪ ਅਧਾਰਿਤ ਜਾਗਰੂਕਤਾ ਗਤੀਵਿਧੀਆਂ...

ਲੁਧਿਆਣਾ,  (Justice News) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਜਿਹੜੇ ਵਿਅਕਤੀ ਜ਼ਿਲ੍ਹੇ ਦੇ...

ਲੁਧਿਆਣਾ, (Justice News) - ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਗਾਮੀ 1 ਜੂਨ ਨੂੰ ਮਤਦਾਨ ਦਿਵਸ ਦੇ ਮੱਦੇਨਜ਼ਰ 30...

ਸਮਾਣਾ,::::::::::::::::::::::::::::: ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ।...

  ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) ਗਰਮੀ ਦਾ ਪ੍ਰਕੋਪ ਜਿੰਨਾ ਵੱਧ ਰਿਹਾ ਹੈ, ਉੰਨਾ ਹੀ ਨੇਤਾਵਾਂ ਦਾ ਆਪਣੇ ਹਲਕਿਆਂ ਚ ਬੈਠਕਾਂ' ਤੇ ਚੋਣ ਪ੍ਰਚਾਰ ਦਾ ਜ਼ੋਰ ਵੀ ਵੱਧ ਰਿਹਾ ਹੈ | ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਲੋਕਸਭਾ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਨੇ ਆਪਣੀਆਂ ਬੈਠਕਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ ਆਜ਼ਾਦੀ ਤੋਂ ਹੁਣ ਤੱਕ ਨਹੀਂ ਕੀਤਾ ਉਹ ਆਮ ਆਦਮੀ ਪਾਰਟੀ ਨੇ ਪਿਛਲੇ 2  ਸਾਲਾਂ ਵਿਚ ਕਰ ਵਿਖਾਇਆ ਹੈ | ਸਿਖਿਆ, ਸਿਹਤ, ਰੋਜ਼ਗਾਰ ਕਿਸੀ ਵੀ ਖੇਤਰ ਦੀ ਗੱਲ ਕਰੀਏ, ਆਪ ਸਰਕਾਰ ਨੇ ਆਮ ਜਨਤਾ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ. ਜਿਹੜੇ ਸਿਵਿਲ ਹਸਪਤਾਲਾਂ ਚ ਪਹਿਲਾਂ ਲੋਕ ਸਹੂਲਤਾਂ ਤੋਂ ਸੱਖਣੇ ਸਨ, ਹੁਣ ਓਥੇ ਹਰ ਤਰ੍ਹਾਂ ਦੇ ਟੈਸਟ, ਸਕੈਨਿੰਗ, ਦਵਾਈਆਂ ਉਪਲਬਧ ਹਨ | ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਦਾ ਵੀ ਆਮ ਜਨਤਾ ਨੂੰ ਬਹੁਤ ਫਾਇਦਾ ਪਹੁੰਚਿਆ ਹੈ | ਸਕੂਲਾਂ ਵਿਚ ਸਿਖਿਆ ਦਾ ਪੱਧਰ ਚੁੱਕਿਆ, 43000 ਸਰਕਾਰੀ ਨੌਕਰੀਆਂ ਦਿੱਤੀਆਂ | ਡਾ ਰਾਜ ਨੇ ਯਕੀਨ ਜ਼ਾਹਿਰ ਕੀਤਾ ਕਿ ਇਹਨਾਂ ਸਭ ਕੰਮਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਪੰਜਾਬੀ ਜ਼ਰੂਰ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਵਿਚ ਵੀ ਆਪਣਾ ਸਮਰਥਨ ਦੇਣਗੇ | ਉਹਨਾਂ ਨੇ ਆਪਣੇ ਹਲਕੇ ਦੇ ਵਿਕਾਸ ਅਤੇ ਆਪਣੇ ਹਲਕਾ ਵਾਸੀਆਂ ਦੀ ਬਿਹਤਰੀ ਲਈ ਹਰ ਕਦਮ ਚੁੱਕਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਹ ਆਪਣੇ ਵਲੋਂ ਕਿਸੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦੇਣਗੇ |  ਇਸ ਮੌਕੇ 'ਤੇ ਹਲਕਾ ਵਾਸੀਆਂ ਨੇ ਵੀ ਡਾ ਰਾਜ ਵਿਚ ਆਪਣਾ ਵਿਸ਼ਵਾਸ ਜਤਾਉਂਦਿਆਂ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕਰਾਰ ਕੀਤਾ |  

Copyright © All rights reserved. | Newsphere by AF themes.