Moga News ( Punjab)

May 7, 2024 Balvir Singh 0

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ Read More

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ:ਜ਼ਿਲ੍ਹਾ ਚੋਣ ਅਫਸਰ

May 7, 2024 Balvir Singh 0

ਮੋਗਾ, ( Manpreet singh) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ Read More

ਲੁਧਿਆਣਾ ‘ਚ 126 ਸਟੈਟਿਕ ਸਰਵੇਲੈਂਸ ਟੀਮਾਂ ਤਾਇਨਾਤ

May 7, 2024 Balvir Singh 0

ਲੁਧਿਆਣਾ, (Gurvinder sidhu) – ਲੁਧਿਆਣਾ ਵਿੱਚ ਚੋਣ ਪ੍ਰਕਿਰਿਆ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁੱਲ 126 ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਸ਼ਰਾਬ ਅਤੇ ਨਕਦੀ Read More

ਪੁਲਿਸ ਨੇ ਕੌਸ਼ਲ/ਸੌਰਵ ਚੋਧਰੀ ਗੈਂਗ ਦੇ ਮੈਂਬਰਾਂ ਨੂੰ  ਮਾਹਿਲਪੁਰ ਵਿੱਚ ਗੋਲੀਆਂ ਚਲਾਉਣ ਕਰਕੇ ਪੰਜ ਪਿਸਟਲਾ ਤੇ ਰੌਂਦਾ ਸਮੇਤ ਕੀਤਾ ਕਾਬੂ

May 7, 2024 Balvir Singh 0

ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਸੁਰੇਂਦਰ ਲਾਂਬਾ ਆਈ ਪੀ ਐਸ  ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ Read More

ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਨੇ ਡਾ: ਰਾਜ ਨੂੰ ਲੱਡੂਆਂ ਨਾਲ ਤੋਲਿਆ, ਮੰਤਰੀ ਜਿੰਪਾ ਵੀ ਰਹੇ ਮੌਜੂਦ

May 7, 2024 Balvir Singh 0

  ਹੁਸ਼ਿਆਰਪੁਰ (ਤਰਸੇਮ ਦੀਵਾਨਾ )  ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜ ਦੀ ਲੋਕਪ੍ਰਿਅਤਾ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਹਰ ਪਿੰਡ, ਕਸਬੇ ਅਤੇ ਸ਼ਹਿਰੀ ਖੇਤਰ ਵਿੱਚ ਲੱਡੂਆਂ ਅਤੇ ਸਿੱਕਿਆਂ ਨਾਲ ਆਪਣੇ ਚਹੇਤੇ ਨੇਤਾ ਨੂੰ ਤੋਲ ਰਹੇ ਹਨ। ਇਸੇ ਲੜੀ ਤਹਿਤ ਅੱਜ ਡਾ. ਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦੋਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਅਰੋੜਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਓਹਦੇਦਾਰਾਂ ਅਤੇ ਮੈਂਬਰਾਂ ਨੇ ਡਾ. ਰਾਜ ਨੂੰ ਲੱਡੂਆਂ ਨਾਲ ਤੋਲਿਆ ਅਤੇ ਉਨ੍ਹਾਂ ਨੂੰ ਇੱਥੋਂ ਭਾਰੀ ਵੋਟਾਂ ਨਾਲ ਜੇਤੂ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਡਾ: ਰਾਜ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਕਾਰਜ ਕਰਵਾ ਕੇ ਅਤੇ ਨਵੇਂ ਵਿਕਾਸ ਪ੍ਰੋਜੈਕਟ ਲਗਾ ਕੇ ਲੋਕਾਂ ਤੋਂ ਮਿਲ ਰਹੇ ਪਿਆਰ ਦੀ ਹਰ ਬੂੰਦ ਦਾ ਕਰਜ਼ਾ ਚੁਕਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡੀ ਨਾਲ ਸਬੰਧਤ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਮੰਡੀ ਦੇ ਸੁਧਾਰ ਲਈ ਸਰਕਾਰ ਪਾਸੋਂ ਇਕ ਵਿਸ਼ੇਸ਼ ਪ੍ਰਾਜੈਕਟ ਵੀ ਮਨਜ਼ੂਰ ਕਰਵਾਇਆ ਜਾਵੇਗਾ ਤਾਂ ਜੋ ਇਥੋ ਆਉਣ ਵਾਲੇ ਕਿਸਾਨਾਂ ਅਤੇ ਹੋਰ ਲੋਕਾਂ ਦੇ ਨਾਲ–ਨਾਲ ਆੜ੍ਹਤਿਆਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨ ਕਰਨਾ ਪਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਰਵੀਨ ਲੱਤਾ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ, ਬਾਬਾ ਲਖਬੀਰ ਸਿੰਘ ਜੀ ਤਰਨਾ ਦਲ, ਬਾਬਾ ਜੀ ਖੁਰਾਲਗੜ੍ਹ, ਕੌਂਸਲਰ ਅਮਰੀਕ ਚੌਹਾਨ, ਸੁਦਰਸ਼ਨ ਧੀਰ, ਗੌਰਵ ਗੌਰਾ, ਨੀਰਜ ਸ਼ਰਮਾ, ਕਾਜਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਥਾਣਾ ਸੁਲਤਾਨਵਿੰਡ ਵੱਲੋਂ ਰਾਤ ਸਮੇਂ ਚੌਰੀਆਂ ਕਰਨ ਵਾਲੇ ਸਰਗਰਮ ਗਿਰੋਹ ਦਾ ਕੀਤਾ ਪਰਦਾਫਾਸ਼ 

May 7, 2024 Balvir Singh 0

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਡਾ. ਦਰਪਣ ਆਹਲੂਵਾਲੀਆਂ ਏ.ਡੀ.ਸੀ.ਪੀ ਸਿਟੀ-1,ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ Read More

ਅੱਛੇ ਦਿਨ ਆਏਂਗੇ” ਦਾ ਨਾਆਰਾ ਮੋਦੀ ਵੱਲੋਂ ਦਿੱਤਾ ਝੂਠ ਦਾ ਪੁਲੰਦਾ

May 6, 2024 Balvir Singh 0

ਅੰਮਿ੍ਤਸਰ (ਰਣਜੀਤ ਸਿੰਘ ਮਸੌਣ)- ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਦਿਲਰਾਜ Read More

ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ

May 6, 2024 Balvir Singh 0

ਮੋਗਾ, ( Manpreet singh)- ਕਣਕ ਦੀ ਖਰੀਦ ਦਾ ਸੀਜਨ ਪੂਰੇ ਜੋਬਨ ਉੱਤੇ ਹੈ ਪਰ ਸੁਚਾਰੂ ਪ੍ਰਬੰਧਾਂ ਦੇ ਚੱਲਦਿਆਂ ਜ਼ਿਲ੍ਹਾ ਮੋਗਾ ਵਿੱਚ ਖਰੀਦ ਪ੍ਰਕਿਰਿਆ ਹੁਣ ਮੁਕੰਮਲ Read More

1 109 110 111 112 113 243