ਚੋਣਾਂ ਜਮਹੂਰੀਅਤ ਦਾ ਜਸ਼ਨ , ਹਰੇਕ ਵੋਟਰ ਬੇਖੌਫ਼ ਹੋ ਕੇ ਵੋਟ ਪਾਵੇ —ਡਾ ਪੱਲਵੀ

May 28, 2024 Balvir Singh 0

 ਮਾਲੇਰਕੋਟਲਾ 28 ਮਈ : (ਮੁਹੰਮਦ ਸ਼ਹਿਬਾਜ਼)  ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਸਿਰਜਣ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ Read More

ਬਾਹਰੀ ਵਿਅਕਤੀਆਂ ਦੇ ਲੁਧਿਆਣਾ ਜ਼ਿਲ੍ਹੇ ‘ਚ ਰਹਿਣ ਦੀ ਮਨਾਹੀ ਦੇ ਹੁਕਮ ਜਾਰੀ

May 28, 2024 Balvir Singh 0

ਲੁਧਿਆਣਾ,  (Justice News) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਜਿਹੜੇ ਵਿਅਕਤੀ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ Read More

ਲੁਧਿਆਣਾ ਜ਼ਿਲ੍ਹੇ ‘ਚ 30 ਮਈ (ਸ਼ਾਮ 6 ਵਜੇ) ਤੋਂ 1 ਜੂਨ (ਪੋਲਿੰਗ ਦੇ ਅੰਤ ਤੱਕ) ਅਤੇ 4 ਜੂਨ (ਪੂਰਾ ਦਿਨ) ਤੱਕ ਡਰਾਈ ਡੇਅ

May 28, 2024 Balvir Singh 0

ਲੁਧਿਆਣਾ, (Justice News) – ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਗਾਮੀ 1 ਜੂਨ ਨੂੰ ਮਤਦਾਨ ਦਿਵਸ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 6 ਵਜੇ Read More

ਮੁਲਾਜ਼ਮਾਂ ਨੇ ਪੋਸਟਰ ਮੁਹਿੰਮ ਰਾਹੀਂ ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਉਭਾਰਿਆ

May 28, 2024 Balvir Singh 0

ਸਮਾਣਾ,::::::::::::::::::::::::::::: ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ। ਲੋਕ ਸਭਾ ਚੋਣਾਂ ਮੌਕਾ ਮੁਲਾਜ਼ਮ Read More

ਅਖਾੜਾ ਗੈਸ ਫੈਕਟਰੀ ਪੱਕੇ ਤੌਰ ਤੇ ਬੰਦ ਕਰਾਉਣ ਤੱਕ ਮੋਰਚਾ ਰਹੇਗਾ ਜ਼ਾਰੀ 

May 28, 2024 Balvir Singh 0

ਜਗਰਾਉਂ,::::::::::::::::::: 29ਵੇਂ ਦਿਨ ‘ਚ ਦਾਖਲ ਹੋਏ ਦਿਨ-ਰਾਤ ਦੇ ਅਖਾੜਾ ਪਿੰਡ ਦੇ ਸੰਘਰਸ਼ ਮੋਰਚੇ ਵੱਲੋਂ ਅੱਜ ਇਲਾਕੇ ਦੇ ਦਸ ਪਿੰਡਾਂ ਚ ਵਿਸ਼ਾਲ ਲੰਮਾ ਕਾਫ਼ਲਾ ਮਾਰਚ ਕਰਕੇ Read More

ਆਪ ਦੀ ਆਮ ਆਦਮੀ ਨੂੰ ਰਾਹਤ ਪਹੁੰਚਾਉਣ ਦੀ ਸੋਚ ਨੂੰ ਲੋਕ ਪ੍ਰਵਾਨਗੀ ਦੇਣਗੇ – ਡਾ ਰਾਜ

May 28, 2024 Balvir Singh 0

  ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) ਗਰਮੀ ਦਾ ਪ੍ਰਕੋਪ ਜਿੰਨਾ ਵੱਧ ਰਿਹਾ ਹੈ, ਉੰਨਾ ਹੀ ਨੇਤਾਵਾਂ ਦਾ ਆਪਣੇ ਹਲਕਿਆਂ ਚ ਬੈਠਕਾਂ’ ਤੇ ਚੋਣ ਪ੍ਰਚਾਰ ਦਾ ਜ਼ੋਰ ਵੀ ਵੱਧ ਰਿਹਾ ਹੈ | ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਲੋਕਸਭਾ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਨੇ ਆਪਣੀਆਂ ਬੈਠਕਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ ਆਜ਼ਾਦੀ ਤੋਂ ਹੁਣ ਤੱਕ ਨਹੀਂ ਕੀਤਾ ਉਹ ਆਮ ਆਦਮੀ ਪਾਰਟੀ ਨੇ ਪਿਛਲੇ 2  ਸਾਲਾਂ ਵਿਚ ਕਰ ਵਿਖਾਇਆ ਹੈ | ਸਿਖਿਆ, ਸਿਹਤ, ਰੋਜ਼ਗਾਰ ਕਿਸੀ ਵੀ ਖੇਤਰ ਦੀ ਗੱਲ ਕਰੀਏ, ਆਪ ਸਰਕਾਰ ਨੇ ਆਮ ਜਨਤਾ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ. ਜਿਹੜੇ ਸਿਵਿਲ ਹਸਪਤਾਲਾਂ ਚ ਪਹਿਲਾਂ ਲੋਕ ਸਹੂਲਤਾਂ ਤੋਂ ਸੱਖਣੇ ਸਨ, ਹੁਣ ਓਥੇ ਹਰ ਤਰ੍ਹਾਂ ਦੇ ਟੈਸਟ, ਸਕੈਨਿੰਗ, ਦਵਾਈਆਂ ਉਪਲਬਧ ਹਨ | ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਦਾ ਵੀ ਆਮ ਜਨਤਾ ਨੂੰ ਬਹੁਤ ਫਾਇਦਾ ਪਹੁੰਚਿਆ ਹੈ | ਸਕੂਲਾਂ ਵਿਚ ਸਿਖਿਆ ਦਾ ਪੱਧਰ ਚੁੱਕਿਆ, 43000 ਸਰਕਾਰੀ ਨੌਕਰੀਆਂ ਦਿੱਤੀਆਂ | ਡਾ ਰਾਜ ਨੇ ਯਕੀਨ ਜ਼ਾਹਿਰ ਕੀਤਾ ਕਿ ਇਹਨਾਂ ਸਭ ਕੰਮਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਪੰਜਾਬੀ ਜ਼ਰੂਰ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਵਿਚ ਵੀ ਆਪਣਾ ਸਮਰਥਨ ਦੇਣਗੇ | ਉਹਨਾਂ ਨੇ ਆਪਣੇ ਹਲਕੇ ਦੇ ਵਿਕਾਸ ਅਤੇ ਆਪਣੇ ਹਲਕਾ ਵਾਸੀਆਂ ਦੀ ਬਿਹਤਰੀ ਲਈ ਹਰ ਕਦਮ ਚੁੱਕਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਹ ਆਪਣੇ ਵਲੋਂ ਕਿਸੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦੇਣਗੇ |  ਇਸ ਮੌਕੇ ‘ਤੇ ਹਲਕਾ ਵਾਸੀਆਂ ਨੇ ਵੀ ਡਾ ਰਾਜ ਵਿਚ ਆਪਣਾ ਵਿਸ਼ਵਾਸ ਜਤਾਉਂਦਿਆਂ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕਰਾਰ ਕੀਤਾ |  

ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਡਾਕ ਘਰ ਵਿੱਚ ਵੋਟਰ ਜਾਗਰੂਕਤਾ

May 28, 2024 Balvir Singh 0

ਮੋਗਾ ( Manpreet singh) ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ  ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ Read More

ਬਾਬਾ ਸਾਹਿਬ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਸਭ ਤੋਂ ਵੱਡਾ ਖਤਰਾ ਭਾਰਤੀ ਜਨਤਾ ਪਾਰਟੀ ਤੋਂ ਹੈ : ਭੀਮ ਰਾਓੁ ਯਸ਼ਵੰਤ ਅੰਬੇਦਕਰ 

May 28, 2024 Balvir Singh 0

ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਪੋਤਰੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਗਲੋਬਲ ਰਿਪਬਲਿਕਨ Read More

ਖਰਚਾ ਅਬਜ਼ਰਵਰ ਨੇ ਲੁਧਿਆਣਾ ਪੂਰਬੀ ਅਤੇ ਦੱਖਣੀ ਹਲਕੇ ‘ਚ ਐਸ.ਐਸ.ਟੀ. ਨਾਕਿਆਂ ਦਾ ਕੀਤਾ ਨਿਰੀਖਣ

May 28, 2024 Balvir Singh 0

ਲੁਧਿਆਣਾ, (Justice News) – ਲੁਧਿਆਣਾ ਸੰਸਦੀ ਹਲਕੇ ਦੇ ਖਰਚਾ ਨਿਗਰਾਨ ਪੰਕਜ ਕੁਮਾਰ ਨੇ ਮੰਗਲਵਾਰ ਨੂੰ ਲੁਧਿਆਣਾ ਪੂਰਬੀ ਅਤੇ ਦੱਖਣੀ ਵਿਧਾਨ ਸਭਾ ਹਲਕਿਆਂ ਵਿੱਚ ਸਟੈਟਿਕ ਸਰਵੇਲੈਂਸ Read More

1 163 164 165 166 167 311