ਕਪਤਾਨ ਹੈਰਲ ਅਤੇ ਐਸ਼ਵੀਰ ਦੇ ਚੰਗੇ ਪ੍ਰਦਰਸ਼ਨ ਦੀ ਬਦੌਲਤ ਹੁਸ਼ਿਆਰਪੁਰ ਨੇ ਅੰਡਰ-23 ਕ੍ਰਿਕਟ ਟੂਰਨਾਮੈਂਟ ‘ਚ ਗੁਰਦਾਸਪੁਰ ਨੂੰ ਹਰਾਇਆ।
ਹੁਸ਼ਿਆਰਪੁਰ (ਤਰਸੇਮ ਦੀਵਾਨਾ) ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਅੰਡਰ-23 ਇੱਕ ਰੋਜ਼ਾ ਮੈਚ ਅੰਤਰ ਜ਼ਿਲ੍ਹਾ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਨੇ ਗੁਰਦਾਸਪੁਰ ਨੂੰ 87 ਦੌੜਾਂ ਨਾਲ ਹਰਾ Read More