ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੋਕ ਸਭਾ ਚੋਣਾਂ ਲਈ ਪੰਜਾਬ ਦੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ

April 13, 2024 Balvir Singh 0

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੋਕ ਸਭਾ ਚੋਣਾਂ ਲਈ ਪੰਜਾਬ ਦੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ Read More

ਸ਼ਵ. ਫੁੱਟਬਾਲ ਖਿਡਾਰੀਆਂ ਦੀ ਯਾਦ ਨੂੰ ਸਮਰਪਿਤ ਤੀਸਰੇ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ

April 13, 2024 Balvir Singh 0

ਅੰਮ੍ਰਿਤਸਰ, (ਰਣਜੀਤ ਸਿੰਘ ਮਸੌਣ)- ਉੱਤਰੀ ਭਾਰਤ ਦੇ ਪੁਰਾਣੇ ਫੁੱਟਬਾਲ ਕਲੱਬਾਂ ਵਿੱਚ ਸ਼ੁਮਾਰ ਯੰਗਸਾਟਰ ਫੁੱਟਬਾਲ ਕਲੱਬ ਅੰਮ੍ਰਿਤਸਰ (ਰਜਿ) ਵੱਲੋਂ ਮਹਰੂਮ ਫੁੱਟਬਾਲ ਖਿਡਾਰੀਆਂ ਸਵ. ਅੰਮ੍ਰਿਤਪਾਲ ਸਿੰਘ ਸੰਧੂ, Read More

ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਕਰੇਗਾ ਬਸਪਾ ਦਾ ਪੰਥਕ ਚੇਹਰਾ ਜਗਜੀਤ ਛੜਬੜ੍ਹ

April 13, 2024 Balvir Singh 0

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) ਬਹੁਜਨ ਸਮਾਜ ਪਾਰਟੀ ਪੰਜਾਬ  ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ Read More

Haryana News

April 13, 2024 Balvir Singh 0

ਚੰਡੀਗੜ੍ਹ 13 ਅਪ੍ਰੈਲ – ਭਾਰਤ ਚੋਣ ਕਮਿਸ਼ਨ ਵੱਲÁ ਸਾਰੇ ਵਰਗਾਂ ਦੀ ਚੋਣ ਵਿਚ ਹਿੱਸੇਦਾਰੀ ਯਕੀਨੀ ਕਰਨ ਲਈ ਮਹੱਤਵਪੂਰਨ ਯਤਨ ਕੀਤੇ ਜਾ ਰਹੇ ਹਨ| ਇੰਨ੍ਹਾਂ ਯਤਨਾਂ ਦੇ ਤਹਿਤ ਦਿਵਯਾਂਗਜਨਾਂ ਲਈ Read More

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਜ਼ਮੀਨੀ ਘੋਲ ਮਘਾਉਣ ਲਈ ਵਿਉਂਤਬੰਦੀ 

April 13, 2024 Balvir Singh 0

ਸੰਗਰੂਰ,;;;;;;;;;;;;;;;;;ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਸੂਬਾ ਕਮੇਟੀ ਦੀ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨੀ ਸੰਘਰਸ਼ ਨੂੰ ਮਘਾਉਣ, 1 ਮਈ ਅੰਤਰਰਾਸ਼ਟਰੀ ਮਜ਼ਦੂਰ ਦਿਹਾੜਾ ਮਨਾਉਣ ਅਤੇ ਹੋਰ Read More

ਪੁਲਸ ਨੇ ਕਰੀਬ 12 ਸਾਲ ਤੋਂ ਭਗੌੜੇ ਚੱਲੇ ਬਲਾਤਕਾਰ ਦੇ ਮੁਕੱਦਮੇ ‘ਚ  ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ

April 13, 2024 Balvir Singh 0

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਭਵਾਨੀਗੜ੍ਹ ਪੁਲਸ ਨੇ ਬਲਾਤਕਾਰ ਦੇ ਮੁਕੱਦਮੇ ‘ਚ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ Read More

14 ਕਾਰਾਂ ਦੀ ਬਰਾਮਦਗੀ ਦੇ ਨਾਲ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

April 13, 2024 Balvir Singh 0

ਭਵਾਨੀਗੜ੍ਹ    (ਮਨਦੀਪ ਕੌਰ ਮਾਝੀ) ਦਿੱਲੀ ਪੁਲੀਸ ਨੇ ਅੱਜ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਅਤੇ ਇਸਦੇ ਆਲੇ-ਦੁਆਲੇ ਵਾਹਨ ਚੋਰੀ ਕਰਨ ਵਾਲੇ ਅੰਤਰ-ਰਾਜੀ ਗਰੋਹ ਦਾ ਪਰਦਾਫਾਸ਼ Read More

*30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ  ਕਾਬੂ*

April 12, 2024 Balvir Singh 0

ਚੰਡੀਗੜ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ Read More

ਕੇਂਦਰ ਦੀ ਮੋਦੀ ਸਰਕਾਰ ਨੇ ਮੁੱਖ ਧਾਰਾਈ ਮੀਡੀਆ ਨੂੰ ਆਪਣੇ ਕਬਜ਼ੇ ਹੇਠ ਕਰ ਲਿਆ ਹੈ:  ਦੱਤ, ਖੰਨਾ

April 12, 2024 Balvir Singh 0

ਬਰਨਾਲਾ, ;;;;;;;;;;;;;;: ਭਾਰਤੀ ਸੰਵਿਧਾਨ ਦੀ ਧਾਰਾ 19 ਹਰ ਕਿਸੇ ਨੂੰ ਵਿਚਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦਿੰਦੀ ਹੈ। ਇਸ ਅਧਿਕਾਰ ਵਿੱਚ ਬਿਨਾਂ ਕਿਸੇ ਦਖਲ Read More

ਨੌਜਵਾਨ ਵੋਟਰਾਂ ਦੇ ਸਵੀਪ ਆਇਕਨ ਗਿੱਲ ਰੌਂਤਾ ਯੂਨੀਵਰਸਿਟੀ ਕਾਲਜ ਕੜਿਆਲ ਵਿੱਚ ਨੌਜਵਾਨਾਂ ਨਾਲ ਹੋਏ ਰੂਬਰੂ

April 12, 2024 Balvir Singh 0

ਮੋਗਾ, ( Manpreet singh) ਜ਼ਿਲ੍ਹਾ ਮੋਗਾ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ Read More

1 198 199 200 201 202 309