ਭਾਈਚਾਰਕ ਸਾਂਝ ਦੀ ਮਿਸ਼ਾਲ : ਪਿੰਡ ਕੁਠਾਲਾ ਵਿਖੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਰਵ ਧਰਮ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ|
ਮਾਲੇਰਕੋਟਲਾ, (ਮੁਹੰਮਦ ਸ਼ਹਿਬਾਜ਼)ਰਮਜ਼ਾਨ ਉਲ ਮੁਬਾਰਕ ਦੇ ਪਵਿੱਤਰ ਮਹੀਨੇ ਮੌਕੇ ਪੂਰੇ ਦੇਸ਼ ਅੰਦਰ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਨਵਾਬ ਸ਼ਾਹੀ ਰਿਆਸਤ ਮਾਲੇਰਕੋਟਲਾ Read More