ਸਿੱਖਿਆ ਮੰਤਰੀ ਦੀ ਬਿਹਤਰ ਕਾਰਗੁਜ਼ਾਰੀ ਦੇ ਬਾਵਜੂਦ ਸਿੱਖਿਆ ਅਧਿਕਾਰੀਆਂ ਦੀ ਲਾਪਰਵਾਹੀ ਤੋਂ ਹੈੱਡਮਾਸਟਰ ਕਾਡਰ ਔਖਾ
ਸ੍ਰੀ ਮੁਕਤਸਰ ਸਾਹਿਬ (ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਵੱਕਾਰੀ ਪ੍ਰੀਖਿਆ ਪਾਸ ਕਰਕੇ ਹੈੱਡਮਾਸਟਰ ਤੇ ਪ੍ਰਿੰਸੀਪਲ ਬਣੇ ਸਿੱਖਿਆ ਵਿਭਾਗ ਦੇ ਇਹ ਅਧਿਕਾਰੀ ਆਪਣੇ Read More