‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਭਰ ‘ਚ ਆਰੰਭ ਹੋਣਗੇ ਲੜੀਵਾਰ ਕੈਂਪ: ਜਤਿੰਦਰ ਜੋਰਵਾਲ
ਸੰਗਰੂਰ::::::::::::::::::::::::: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ Read More