ਹੁਣ ਫੂਡ ਸੇਫ਼ਟੀ ਟੀਮ ਹੋਰਨਾਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਾਲ-ਨਾਲ ਸ਼ਰਾਬ ਦੀ ਵੀ ਕਰੇਗੀ ਸੈਂਪਲਿੰਗ

January 29, 2024 Balvir Singh 0

ਮੋਗਾ:::::::::::::::::: ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ Read More

ਬੀਕੇਯੂ ਉਗਰਾਹਾਂ ਵੱਲੋਂ ਧਾਰਾ 295-ਏ ਤਹਿਤ ਕੇਸ ਦਰਜ਼ ਕਰਨ ਦੀ ਸਖ਼ਤ ਨਿਖੇਧੀ 

January 29, 2024 Balvir Singh 0

ਚੰਡੀਗੜ੍ਹ::::::::::::::::::::::::: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਤਰਕਸ਼ੀਲ ਆਗੂ ਸੁਰਜੀਤ ਦੌਧਰ ਸਮੇਤ ਤਰਕਸ਼ੀਲ ਕਾਰਕੁੰਨਾਂ ਤੇ ਕੁਝ ਹੋਰਨਾਂ ਵਿਅਕਤੀਆਂ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਹੇਠ Read More

2023-24 ਵਿਚ ਹਰਿਆਣਾ ਵਿਚ ਗੰਨੇ ਦੀ ਪਿਰਾਈ 416 ਲੱਖ ਕੁਇੰਟਲ ਹੋਣ ਦਾ ਹੈ ਅੰਦਾਜਾ

January 29, 2024 Balvir Singh 0

ਚੰਡੀਗੜ੍ਹ:::::::::::::::::::- ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ ਕਿ ਸਹਿਕਾਰੀ ਖੰਡ ਮਿੱਲਾਂ ਵਿਚ ਗੰਨੇ ਦੀ ਪਿਰਾਈ ਸਮਰੱਥਾ ਅਤੇ ਖੰਡ ਦੀ Read More

ਧੀਆਂ ਦੀ ਲੋਹੜੀ’ ਮਨਾਉਣਾ ਸਮੇਂ ਦੀ ਲੋੜ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ

January 29, 2024 Balvir Singh 0

ਰਾਏਕੋਟ/ਲੁਧਿਆਣਾ:::::::::::::::: – ਨਵਜੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ Read More

ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਾਏ ਜਾਣਗੇ ਕੈਂਪ: ਡਿਪਟੀ ਕਮਿਸ਼ਨਰ 

January 29, 2024 Balvir Singh 0

 ਨਵਾਂਸ਼ਹਿਰ:::::::::::::::::::::::::   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਹਦਾਇਤਾਂ ‘ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ Read More

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੋਟਰ ਵਾਲੀਆਂ 30 ਅੰਬਰੇਲਾ ਸਿਲਾਈ ਮਸ਼ੀਨਾਂ ਸੌਂਪੀਆਂ

January 29, 2024 Balvir Singh 0

ਲੁਧਿਆਣਾ::::::::::::::::::::) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਖ-ਵੱਖ ਪੇਂਡੂ ਖੇਤਰਾਂ ਦੀਆਂ ਲੜਕੀਆਂ ਅਤੇ ਔਰਤਾਂ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਮੋਟਰ ਵਾਲੀਆਂ Read More

ਤਰਕਸ਼ੀਲ ਆਗੂਆਂ ਖ਼ਿਲਾਫ਼ 295 ਏ ਦੇ ਕੇਸ ਨੂੰ ਫੌਰੀ ਰੱਦ ਕਰਨ ਦੀ ਮੰਗ

January 29, 2024 Balvir Singh 0

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਸੀਤਾ ਰਾਮ, ਲੈਕਚਰਾਰ ਕ੍ਰਿਸ਼ਨ ਸਿੰਘ, ਗੁਰਦੀਪ ਸਿੰਘ ਨੇ ਪੰਜਾਬ ਪੁਲੀਸ ਵਲੋਂ ਤਰਕਸ਼ੀਲ ਆਗੂ ਭੁਪਿੰਦਰ Read More

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਛਾਜਲੀ ਵਿਖੇ ਝਾਕੀਆਂ ਦਾ ਸ਼ਾਨਦਾਰ ਸਵਾਗਤ

January 28, 2024 Balvir Singh 0

ਛਾਜਲੀ/ਦਿੜ੍ਹਬਾ:::::::::::::: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ Read More

ਮੀ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੀ FCI ਕਰਮਚਾਰੀਆਂ ਨਾਲ ਰਲਕੇ ਕੀਤੀ ਮਿਹਨਤ ਨੂੰ ਬੂਰ ਪਿਆ

January 28, 2024 Balvir Singh 0

ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੀ ਕਰਮਚਾਰੀਆਂ ਨਾਲ ਰਲਕੇ ਕੀਤੀ ਮਿਹਨਤ ਨੂੰ ਬੂਰਪਿਆ, ਹੁਣ ਮਾਣਯੋਗ ਹਾਈਕੋਰਟ ਨੇ ਵੀ  ਕੇਸ ਦਾ ਫੈਸਲਾ ਸੁਣਾਇਆ ਸੁਰੱਖਿਆ ਕਰਮਚਾਰੀਆਂ ਦੇ ਹੱਕ ‘ਚਸੁਣਾਇਆ। (FCI ) ਫੂਡ ਕਾਰਪੋਰੇਸ਼ਨ ਆਫ ਇੰਡੀਆ ਵਲੋਂ ਸਾਲ 1999 ‘ਚ ਬਿਨ੍ਹਾਂ ਕਿਸੇ ਨੋਟਿਸ ਦੇ ਨੌਕਰੀ ਤੋਂਫਾਰਗ ਕੀਤੇ ਗਏ 862 ਦੇ ਕਰੀਬ ਸੁਰੱਖਿਆ ਕਰਮਚਾਰੀਆਂ ਵਲੋਂ ਸਰਕਾਰ ਅਤੇ ਵਿਭਾਗ ਦੀ ਇਸ ਧੱਕੇਸ਼ਾਹੀ ਦੇਖਿਲਾਫ ਮਾਣਯੋਗ ਹਾਈਕੋਰਟ ‘ਚ ਕੀਤੇ ਗਏ ਕੇਸ ਦਾ ਫੈਸਲਾ ਸੁਰੱਖਿਆ ਕਰਮਚਾਰੀਆਂ ਦੇ ਹੱਕ ‘ਚ ਹੋਣ ‘ਤੇਲੁਧਿਆਣਾ ਦੇ ਗਿੱਲ ਰੋਡ ਦਾਣਾ ਮੰਡੀ ਨੇੜੇ ਭਾਜਪਾ ਦਫ਼ਤਰ ਲੁਧਿਆਣਾ ਵਿੱਚ ਇਕ ਮੀਟਿੰਗ ਦਾ ਆਯੋਜਨ ਕੀਤਾਗਿਆ | ਇਸ ਮੀਟਿੰਗ ਚ ਐਫ.ਸੀ.ਆਈ. ਸੁਰੱਖਿਆ ਕਰਮਚਾਰੀ (ਕਲਾਸ-4) ਯੂਨੀਅਨ ਪੰਜਾਬ ਦਾ ਸਹਿਯੋਗ ਦੇਣਬਦਲੇ ਭਾਰਤੀਯ ਜਨਤਾ ਪਾਰਟੀ ਦੇ ਰਾਸ਼ਟਰੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ  ਵੀ ਇਸ ਮੀਟਿੰਗ ਲਈਵਿਸ਼ੇਸ਼ ਰੂਪ ਨਾਲ ਸੱਦਾ ਪੱਤਰ ਦਿੱਤਾ ਗਿਆ ਹੈ ਕਿ ਉਹ ਪਿਛਲੇ ਸਮੇਂ ਵਾਂਗ ੳਨ੍ਹਾ ਦਾ ਡੱਟ ਕੇ ਸਾਥ ਦੇਣ। ਯੂਨੀਅਨ ਵਲੋਂ ਮਾਣਯੋਗ ਹਾਈਕੋਰਟ ‘ਚ ਲਗਾਏ ਗਏ ਕੇਸ ਨੂੰ  ਲੈ ਕੇ ਫੈਸਲਾ ਸੁਰੱਖਿਆ ਕਰਮਚਾਰੀਆਂ ਦੇ ਹੱਕ’ਚ ਹੋਣ ਤੋਂ ਬਾਅਦ ਅੱਗੇ ਦੀ ਕਾਰਵਾਈ ਲਈ ਕੇਂਦਰ ਸਰਕਾਰ ਤੱਕ ਪਹੁੰਚ ਬਣਾਉਣ ਲਈ ਭਾਜਪਾ ਦੇ ਕੌਮੀਂ ਆਗੂਸੁਖਮਿੰਦਰਪਾਲ ਸਿੰਘ ਗਰੇਵਾਲ ਦਾ ਸਹਿਯੋਗ ਲਿਆ ਜਾ ਰਿਹਾ ਹੈ | ਇਸ ਸਬੰਧ ‘ਚ ਯੂਨੀਅਨ ਦੇ ਆਗੂਆਂ ਨੇਦੱਸਿਆ ਕਿ ਉਹ ਪਿਛਲੇ ਕਰੀਬ 23 – 24 ਸਾਲ ਤੋਂ ਆਪਣੇ ਹੱਕ ਲਈ ਸੰਘਰਸ਼ ਕਰ ਰਹੇ ਹਾਂ | ਮਾਣਯੋਗਹਾਈਕੋਰਟ ਨੇ ਨੌਕਰੀ ਤੋਂ ਕੱਢੇ ਗਏ ਸੁਰੱਖਿਆ ਕਰਮਚਾਰੀਆਂ ਨੂੰ  ਵੱਡੀ ਰਾਹਤ ਦਿੰਦੇ ਹੋਏ ਬੀਤੀ 20 ਦਸੰਬਰ2023 ਨੂੰ  ਕੇਸ ਦਾ ਫੈਸਲਾ ਨੌਕਰੀ ਤੋਂ ਕੱਢੇ ਗਏ ਸੁਰੱਖਿਆ ਕਰਮਚਾਰੀਆਂ ਦੇ ਹੱਕ ‘ਚ ਕਰਦੇ ਹੋਏ ਵਿਭਾਗ ਅਤੇਕੇਂਦਰ ਸਰਕਾਰ ਨੂੰ  ਨਿਰਦੇਸ਼ ਜਾਰੀ ਕੀਤੇ ਹਨ ਕਿ ਬਿਨ੍ਹਾ ਕਿਸੇ ਦੇਰੀ ਦੇ ਨੌਕਰੀ ਤੋਂ ਕੱਢੇ ਗਏ ਸੁਰੱਖਿਆਕਰਮਚਾਰੀਆਂ ਨੂੰ  ਨੌਕਰੀ ‘ਤੇ ਬਹਾਲ ਕੀਤਾ ਜਾਵੇ | ਆਗੂਆਂ ਨੇ ਆਪਣੇ ਇਸ ਸੰਘਰਸ਼ ‘ਚ ਸਹਿਯੋਗ ਦੇਣ ਬਦਲੇਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦਾ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ਲਗਭਗ 80 ਫੀਸਦੀ ਤੱਕ ਸਫਲ ਹੋ ਚੁੱਕਾ ਹੈ ਅਤੇ ਸਿਰਫ 20 ਫੀਸਦੀ ਦਾ ਕੰਮ ਬਾਕੀ ਹੈ | #FCI ਵਰਕਰਾਂ ਨੇ ਮੀਟਿੰਗ ਵਿੱਚ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਲੁਧਿਆਣਾ ਲੋਕ ਸੀਟ ਤੋਂ ਇਲੈਕਸ਼ਨਲੜਾਉਣ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਮੰਗ ਵੀ ਕਰ ਦਿੱਤੀ ਤੇ ਕਿਹਾ ਕਿ ਉਹ ਉਨ੍ਹਾਂ ਨੂੰ ਭਾਰੀ ਮਤਾਂ ਨਾਲਜਿਤਾ ਕੇ ਭੇਜਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਨਾਲ ਦੇਸ਼ ਭਰ ਵਿੱਚ ਭਾਜਪਾ ਦੇ ਉਮੀਦਵਾਰਾਂ ਦੀ ਡੱਟਕੇ ਮੱਦਦਕਰਨਗੇ ਤੇ ਉਨ੍ਹਾਂ ਨੂੰ  ਭਾਰੀ ਮਤਾਂ ਨਾਲ ਜਿਤਾਉਣਗੇ। ਜਿਸ ਲਈ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਸਹਿਯੋਗ ਨਾਲ ਜਲਦ ਹੀ ਨੌਕਰੀ ਤੋਂ ਕੱਢੇ ਗਏਸੁਰੱਖਿਆ ਕਰਮਚਾਰੀ ਬਹਾਲ ਹੋ ਕੇ ਡਿਊਟੀ ‘ਤੇ ਤਾਇਨਾਤ ਹੋਣਗੇ | ਯੂਨੀਅਨ ਵਲੋਂ ਭਾਜਪਾ ਆਗੂ ਗਰੇਵਾਲ ਦਾਵਾਰ-ਵਾਰ ਧੰਨਵਾਦ ਕੀਤਾ ਗਿਆ | ਸਹਿਯੋਗ ਦੇਣ ਬਦਲੇ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦਾਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਲਗਭਗ 80 ਫੀਸਦੀ ਤੱਕ ਸਫਲ ਹੋ ਚੁੱਕਾ ਹੈ ਅਤੇਸਿਰਫ 20 ਫੀਸਦੀ ਦਾ ਕੰਮ ਬਾਕੀ ਹੈ | ਜਿਸ ਲਈ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਸਹਿਯੋਗਨਾਲ ਜਲਦ ਹੀ ਨੌਕਰੀ ਤੋਂ ਕੱਢੇ ਗਏ ਸੁਰੱਖਿਆ ਕਰਮਚਾਰੀ ਬਹਾਲ ਹੋ ਕੇ ਡਿਊਟੀ ‘ਤੇ ਤਾਇਨਾਤ ਹੋਣਗੇ | ਯੂਨੀਅਨ ਵਲੋਂ ਭਾਜਪਾ ਆਗੂ ਗਰੇਵਾਲ ਦਾ ਵਾਰ-ਵਾਰ ਧੰਨਵਾਦ ਕੀਤਾ ਗਿਆ |

ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਬੇਹਤਰ ਮੌਕੇ ਅਤੇ ਵਧੀਆ ਬੁਨਿਆਦੀ ਢਾਂਚਾ ਮੁਹਈਆ ਕਰਾਉਣ ਲਈ ਵਚਨਬੱਧ – ਸਿੱਖਿਆ ਮੰਤਰੀ

January 28, 2024 Balvir Singh 0

ਢੁੱਡੀਕੇ (ਮੋਗਾ)::::::::::::::::::: – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ Read More

1 263 264 265 266 267 308