ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
ਲੁਧਿਆਣਾ ( ਗੁਰਵਿੰਦਰ ਸਿੱਧੂ) ਰਾਜ ਚੋਣ ਕਮਿਸ਼ਨ (ਐਸ.ਈ.ਸੀ.) ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। Read More